Retreat Ceremony Time Change: ਅੱਤ ਦੀ ਗਰਮੀ ਦੇ ਮੱਦੇਨਜ਼ਰ ਅਟਾਰੀ ਵਾਹਗਾ ਰੀਟਰੀਟ ਸੈਰਮਨੀ ਦਾ ਸਮਾਂ ਬਦਲਿਆ
Published : Jun 17, 2024, 10:02 am IST
Updated : Jun 17, 2024, 10:02 am IST
SHARE ARTICLE
Retreat Ceremony Time Change News in punjabi
Retreat Ceremony Time Change News in punjabi

Retreat Ceremony Time Change: ਹੁਣ 6:30 ਵਜੇ ਹੋਵੇਗੀ ਰੀਟਰੀਟ ਸੈਰਮਨੀ

Retreat Ceremony Time Change News in punjabi : ਪੰਜਾਬ ‘ਚ ਲਗਾਤਾਰ ਵਧ ਰਹੀ ਗਰਮੀ ਨੂੰ ਦੇਖਦਿਆਂ ਅਟਾਰੀ-ਵਾਹਗਾ ਸਰਹੱਦ ‘ਤੇ  ਰੀਟਰੀਟ ਸੈਰਮਨੀ ਦਾ ਸਮਾਂ ਬਦਲਿਆ ਗਿਆ ਹੈ। ਬੀਐਸਐਫ ਵੱਲੋਂ ਸੈਲਾਨੀਆਂ ਨੂੰ ਵੇਖਦੇ ਹੋਏ ਇਸ ‘ਚ ਤਬਦੀਲੀ ਕੀਤੀ ਗਈ ਹੈ। ਬੀਐਸਐਫ ਅਧਿਕਾਰੀਆਂ ਦਾ ਕਹਿਣਾ ਹੈ ਕਿ ਜ਼ਿਆਦਾ ਗਰਮੀ ਦੇ ਕਾਰਨ ਹੁਣ ਰੀਟਰੀਟ ਸੈਰਮਨੀ ਦਾ ਸਮਾਂ ਸ਼ਾਮ ਸਾਢੇ 6 ਵਜੇ ਦਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Punjab News: ਡਲਹੌਜ਼ੀ ਘੁੰਮਣ ਗਏ ਪੰਜਾਬ ਦੇ ਪੁਲਿਸ ਮੁਲਾਜ਼ਮ ਦੀ ਡੂੰਘੀ ਖੱਡ 'ਚ ਡਿੱਗੀ ਕਾਰ, ਮੌ

ਪਹਿਲਾਂ ਇਹ ਸਮਾਂ ਸ਼ਾਮ 6:00 ਵਜੇ ਦਾ ਸੀ ਜਿਸ ਵਿੱਚ ਤਬਦੀਲੀ ਲਿਆਂਦੇ ਹੋਏ ਹੁਣ ਸਾਢੇ 6 ਵਜੇ ਤੱਕ ਦਿੱਤਾ ਗਿਆ ਹੈ। ਪੂਰੇ ਦੇਸ਼ ‘ਚੋਂ ਰੋਜ਼ ਹਜ਼ਾਰਾਂ ਸੈਲਾਨੀ ਵਾਹਗਾ-ਸਰਹੱਦ ‘ਤੇ ਰੀਟਰੀਟ ਸੈਰਾਮਨੀ ਵੇਖਣ ਦੇ ਲਈ ਪਹੁੰਚਦੇ ਹਨ।

ਇਹ ਵੀ ਪੜ੍ਹੋ: Assam Electricity Bill News: ਅਸਾਮ 'ਚ VIP ਕਲਚਰ ਖਤਮ, CM ਹਿਮੰਤ ਬਿਸਵਾ ਸਰਮਾ ਸਮੇਤ ਮੰਤਰੀ ਹੁਣ ਖੁਦ ਭਰਨਗੇ ਬਿਜਲੀ ਦੇ ਬਿੱਲ 

ਬਾਰਡਰ ਏਰੀਆ ਵਿਕਾਸ ਫਰੰਟ ਦੇ ਇੰਚਾਰਜ ਐੱਲਡੀ ਸ਼ਰਮਾ ਨੇ ਦੱਸਿਆ ਕਿ ਮੌਸਮ ਦੀ ਤਬਦੀਲੀ ਕਾਰਨ ਅਜਿਹਾ ਕੀਤਾ ਗਿਆ। ਉਨ੍ਹਾਂ ਨੇ ਦੱਸਿਆ ਕਿ ਰਿਟ੍ਰੀਟ ਦੇਖਣ ਵਾਲੇ ਦਰਸ਼ਕ ਆਪਣਾ ਆਧਾਰ ਕਾਰਡ ਲੈ ਕੇ ਸ਼ਾਮ 6.30 ਵਜੇ ਤੱਕ ਬਾਰਡਰ ’ਤੇ ਪੁੱਜਣ। ਅੱਧੇ ਘੰਟੇ ਤਕ ਪਰੇਡ ਦੀ ਕਾਰਵਾਈ ਦੇਖਣ ਦੇਸ਼ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ’ਚ ਲੋਕ ਆਉਂਦੇ ਹਨ ਜੋ ਬੀਐੱਸਐੱਫ ਦੀ ਦੇਸ਼ ਭਗਤੀ ਦੇਖ ਕੇ ਹੈਰਾਨ ਹੋ ਜਾਂਦੇ ਹਨ। ਦਰਸ਼ਕਾਂ ਦੇ ਬੈਠਣ ਲਈ ਸਟੇਡੀਅਮ ਵਿਚ ਵਾਜਬ ਪ੍ਰਬੰਧ ਹੁੰਦਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Retreat Ceremony Time Change News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM

Zila Parishad Election : 'ਬੈਲੇਟ ਪੇਪਰਾਂ 'ਤੇ ਛਪੇ ਚੋਣ ਨਿਸ਼ਾਨ ਨੂੰ ਲੈ ਕੇ ਸਾਡੇ ਨਾਲ਼ ਹੋਇਆ ਧੱਕਾ'

14 Dec 2025 3:02 PM

Zila Parishad Elections Debate : "ਕਾਂਗਰਸ ਚੋਣ ਮੈਦਾਨ ਛੱਡ ਕੇ ਭੱਜੀ, ਓਹਦੇ ਪੱਲੇ ਕੁਝ ਨਹੀਂ'

14 Dec 2025 3:01 PM

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM
Advertisement