ਗਿੱਪੀ ਗਰੇਵਾਲ ਨੇ ਪਰਿਵਾਰ ਸਮੇਤ ਕੀਤੀ ਮੁੱਖ ਮੰਤਰੀ ਭਗਵੰਤ ਮਾਨ ਤੇ ਡਾ. ਗੁਰਪ੍ਰੀਤ ਕੌਰ ਨਾਲ ਮੁਲਾਕਾਤ   
Published : Jul 17, 2022, 2:18 pm IST
Updated : Jul 17, 2022, 2:23 pm IST
SHARE ARTICLE
 Gippy Grewal and family meet Chief Minister Bhagwant Mann and Dr. Gurpreet Kaur
Gippy Grewal and family meet Chief Minister Bhagwant Mann and Dr. Gurpreet Kaur

ਗਿੱਪੀ ਦੇ ਤਿੰਨੋਂ ਮੁੰਡੇ ਤੇ ਪਤਨੀ ਵੀ ਆਈ ਨਜ਼ਰ

 

ਸੰਗਰੂਰ : ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਨੇ ਅੱਜ ਅਪਣੇ ਪਰਿਵਾਰ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀ. ਗੁਰਪ੍ਰੀਤ ਕੌਰ ਨਾਲ ਮੁਲਾਕਾਤ ਕੀਤੀ ਜਿਸ ਦੀਆਂ ਤਸਵੀਰਾਂ ਗਿੱਪੀ ਨੇ ਅਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਸਾਂਝੀਆ ਕੀਤੀਆਂ ਹਨ। 

file photo

ਅਦਾਕਾਰ ਨੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਕਿ ‘ਮਾਣਯੋਗ ਮੁੱਖ ਮੰਤਰੀ ਅਤੇ ਡਾ.ਗੁਰਪ੍ਰੀਤ ਕੌਰ ਨੂੰ ਆਪਣੇ ਵਿਆਹੁਤਾ ਜੀਵਨ ਦੀਆਂ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ, ਵਾਹਿਗੁਰੂ ਹਮੇਸ਼ਾ ਮੇਹਰ ਰੱਖਣ ਅਤੇ ਖੁਸ਼ਹਾਲ ਵਿਆਹੁਤਾ ਜੀਵਨ ਬਖ਼ਸ਼ਣ।’

file photo

file photo

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement