Gurdaspur News : ਗੋਲੀਬਾਰੀ ਮਾਮਲੇ ’ਚ ਪ੍ਰਾਈਵੇਟ ਹਸਪਤਾਲ ’ਚ ਦਾਖ਼ਲ ਮੁਲਜ਼ਮ ਹੋਇਆ ਫ਼ਰਾਰ

By : BALJINDERK

Published : Jul 17, 2024, 7:55 pm IST
Updated : Jul 17, 2024, 8:05 pm IST
SHARE ARTICLE
ਫ਼ਰਾਰ ਹੋਇਆ ਮੁਲਜ਼ਮ
ਫ਼ਰਾਰ ਹੋਇਆ ਮੁਲਜ਼ਮ

Gurdaspur News : ਪੁਲਿਸ ਕਰ ਰਹੀ ਹੈ ਭਾਲ  

Gurdaspur News : ਪਿਛਲੇ ਦਿਨੀਂ ਗੁਰਦਾਸਪੁਰ ਦੇ ਸ਼੍ਰੀ ਹਰਗੋਬਿੰਦਪੁਰ ਇਲਾਕੇ ਦੇ ਵਿੱਚ ਗੋਲੀ ਚੱਲੀ ਸੀ ਜਿਸ ਦੌਰਾਨ ਕਰੀਬ ਚਾਰ ਲੋਕਾਂ ਦੀ ਮੌਤ ਹੋ ਗਈ ਸੀ। ਪਾਣੀ ਨੂੰ ਲੈ ਕੇ 2 ਧਿਰਾਂ ਵਿਚਾਲੇ ਤਾਬੜਤੋੜ ਫਾਇਰਿੰਗ ਹੋਈ ਸੀ। ਇਸ ਦੌਰਾਨ ਗੋਲੀਆਂ ਲੱਗਣ ਕਾਰਨ 4 ਲੋਕਾਂ ਦੀ ਮੌਤ ਹੋ ਗਈ। ਜਿਨਾਂ ’ਚੋਂ ਨਰਿੰਦਰ ਸਿੰਘ ਅੰਮ੍ਰਿਤਸਰ ਦੇ ਪ੍ਰਾਈਵੇਟ ਹਸਪਤਾਲ ਦੇ ਵਿੱਚ ਦਾਖ਼ਲ ਸੀ। ਇਸ ਉੱਪਰ ਵੀ ਮਾਮਲਾ ਦਰਜ ਸੀ ਜੋ ਅੱਜ ਪੁਲਿਸ ਕਸਟਡੀ ਵਿੱਚੋਂ ਫ਼ਰਾਰ ਹੋ ਗਿਆ ਪੁਲਿਸ ਭਾਲ ਕਰ ਰਹੀ ਹੈ।

(For more news apart from The accused who was admitted to private hospital in the shooting case escaped News in Punjabi, stay tuned to Rozana Spokesman)

 

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement