
ਤਰਨ ਤਾਰਨ ਦੇ ਐਸ.ਐਸ.ਪੀ ਧਰੁੱਵ ਦਹੀਆ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਐਸ.ਆਈ ਹਰਪ੍ਰੀਤ ਸਿੰਘ ਖਾਲੜਾ ਸਮੇਤ ਐਸ.ਆਈ
ਤਰਨ ਤਾਰਨ : ਤਰਨ ਤਾਰਨ ਦੇ ਐਸ.ਐਸ.ਪੀ ਧਰੁੱਵ ਦਹੀਆ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਐਸ.ਆਈ ਹਰਪ੍ਰੀਤ ਸਿੰਘ ਖਾਲੜਾ ਸਮੇਤ ਐਸ.ਆਈ ਅਮਰੀਕ ਸਿੰਘ ਨੇ ਪੁਲਿਸ ਪਾਰਟੀ ਸਮੇਤ ਖਾਲੜਾ ਰੋਡ ਤੇ ਨਾਕਾਬੰਦੀ ਦੋਰਾਨ 2 ਵਿਅਕਤੀਆਂ ਨੂੰ 305 ਗ੍ਰਾਮ ਹੈਰੋਇੰਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ।
2 people arrested with drug
ਇਸ ਸਬੰਧੀ ਇਨ੍ਹਾਂ ਦੇ ਖਿਲਾਫ ਥਾਣਾ ਖਾਲੜਾ ਦੇ ਵਿਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆ ਇਸ ਸਾਰੇ ਮਾਮਲੇ ਤੋਂ ਐ.ਪੀ ਹਰਜੀਤ ਸਿੰਘ ਧਾਲੀਵਾਲ ਨੇ ਪਰਦਾ ਚੁੱਕਿਆ ਹੈ।
2 people arrested with drug
ਫਿਲਹਾਲ ਪੁਲਿਸ ਨੇ ਦੋਸ਼ੀਆਂ ਨੂੰ ਹਿਰਾਸਤ 'ਚ ਲੈ ਲਿਆ ਹੈ। ਇਨ੍ਹਾਂ ਦੋਸ਼ੀਆਂ ਕੋਲੋਂ ਹੋਰ ਵੀ ਕਈ ਖੁਲਾਸੇ ਹੋਣ ਦੀ ਉਮੀਦ ਜਤਾ ਜਾ ਰਹੀ ਹੈ।