ਦੇਸ਼ 'ਚ ਕੋਰੋਨਾ ਦੇ 32,937 ਨਵੇਂ ਮਾਮਲੇ, 417 ਮੌਤਾਂ
Published : Aug 17, 2021, 6:34 am IST
Updated : Aug 17, 2021, 6:34 am IST
SHARE ARTICLE
image
image

ਦੇਸ਼ 'ਚ ਕੋਰੋਨਾ ਦੇ 32,937 ਨਵੇਂ ਮਾਮਲੇ, 417 ਮੌਤਾਂ


ਨਵੀਂ ਦਿੱਲੀ, 16 ਅਗੱਸਤ : ਦੇਸ਼ 'ਚ ਸੋਮਵਾਰ ਨੂੰ  ਕੋਰੋਨਾ ਵਾਇਰਸ ਦੇ 32,937 ਨਵੇਂ ਮਾਮਲੇ ਸਾਹਮਣੇ ਆਉਣ ਮਗਰੋਂ ਕੁੱਲ ਮਾਮਲੇ 3,22,25,513 ਹੋ ਗਏ ਹਨ, ਜਦਕਿ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 3,81,947 ਹੋ ਗਈ ਹੈ | ਕੇਂਦਰੀ ਸਿਹਤ ਮੰਤਰਾਲਾ ਦੇ ਅੰਕੜਿਆਂ ਮੁਤਾਬਕ ਪਿਛਲੇ 145 ਦਿਨਾਂ ਵਿਚ ਇਹ ਇਲਾਜ ਅਧੀਨ ਮਾਮਲਿਆਂ ਦੀ ਸਭ ਤੋਂ ਘੱਟ ਗਿਣਤੀ ਹੈ | ਅੰਕੜਿਆਂ ਮੁਤਾਬਕ ਕੋਰੋਨਾ ਨਾਲ 417 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮਿ੍ਤਕਾਂ ਦੀ ਗਿਣਤੀ ਵੱਧ ਕੇ 4,31,642 ਹੋ ਗਈ ਹੈ | ਐਤਵਾਰ ਨੂੰ  ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਘੱਟ ਕੇ 3,85,336 ਸੀ ਜੋ ਕਿ ਘੱਟ ਕੇ ਸੋਮਵਾਰ ਨੂੰ  3,81,945 ਰਹਿ ਗਈ | ਇਹ ਦੇਸ਼ ਵਿਚ ਵਾਇਰਸ ਦੇ ਕੁੱਲ ਮਾਮਲਿਆਂ ਦਾ 1.18 ਫ਼ੀਸਦ ਹੈ, ਜੋ ਮਾਰਚ ਤੋਂ ਬਾਅਦ ਸੱਭ ਤੋਂ ਘੱਟ ਹੈ | ਕੋਰੋਨਾ ਵਾਇਰਸ ਨਾਲ ਸਿਹਤਮੰਦ ਹੋਣ ਵਾਲਿਆਂ ਦੀ ਰਾਸ਼ਟਰੀ ਦਰ 97.48 ਫ਼ੀਸਦ ਹੈ | ਕੋਵਿਡ-19 ਨਾਲ ਮੌਤ ਦਰ 1.34 ਫ਼ੀਸਦ ਹੈ | ਕੋਵਿਡ-19 ਦੀ ਹੁਣ ਤਕ 54.58 ਕਰੋੜ ਖ਼ੁਰਾਕਾਂ ਲੋਕਾਂ ਨੂੰ  ਲੱਗ ਚੁਕੀਆਂ ਹਨ |        (ਏਜੰਸੀ)

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement