ਕੋਰੋਨਾ ਕਾਲ ਦੌਰਾਨ ਭਾਜਪਾ ਨੇ ਪਕਾਏ ਖ਼ਿਆਲੀ ਪੁਲਾਉ : ਰਾਹੁਲ ਗਾਂਧੀ
Published : Sep 17, 2020, 3:24 am IST
Updated : Sep 17, 2020, 3:24 am IST
SHARE ARTICLE
image
image

ਕੋਰੋਨਾ ਕਾਲ ਦੌਰਾਨ ਭਾਜਪਾ ਨੇ ਪਕਾਏ ਖ਼ਿਆਲੀ ਪੁਲਾਉ : ਰਾਹੁਲ ਗਾਂਧੀ

ਨਵੀਂ ਦਿੱਲੀ, 16 ਸਤੰਬਰ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਮੋਦੀ ਸਰਕਾਰ ਨੂੰ ਘੇਰਨ ਦਾ ਕੋਈ ਮੌਕਾ ਨਹੀਂ ਛੱਡ ਰਹੇ। ਬੁਧਵਾਰ ਨੂੰ ਉਨ੍ਹਾਂ ਮੋਦੀ ਸਰਕਾਰ ਨੂੰ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਘੇਰਿਆ। ਰਾਹੁਲ ਗਾਂਧੀ ਨੇ ਟਵੀਟ ਕਰਦੇ ਹੋਏ ਲਿਖਿਆ ਕਿ ਕੋਰੋਨਾ ਕਾਲ 'ਚ ਭਾਜਪਾ ਸਰਕਾਰ ਨੇ ਇਕ ਤੋਂ ਇਕ ਖ਼ਿਆਲੀ ਪੁਲਾਉ ਪਕਾਏ। 21 ਦਿਨ ਵਿਚ ਕੋਰੋਨਾ ਨੂੰ ਹਰਾਵਾਂਗੇ, ਅਰੋਗਿਆ ਸੇਤੂ ਐਪ ਸੁਰੱਖਿਆ ਕਰੇਗਾ, 20 ਲੱਖ ਕਰੋੜ ਦਾ ਪੈਕੇਜ, ਆਤਮਨਿਰਭਰ ਬਣੋ, ਸਰਹੱਦ 'ਚ ਕੋਈ ਨਹੀਂ ਦਾਖ਼ਲ ਹੋਇਆ, ਸਥਿਤੀ ਸੰਭਲੀ ਹੋਈ ਹੈ। ਪਰ ਇਕ ਵੀ ਸੱਚ ਨਹੀਂ ਸੀ। ਕੋਰੋਨਾ  ਆਫ਼ਤ ਮੌਕੇ ਇਸ ਤਰ੍ਹਾਂ ਟਵੀਟ ਕਰ ਕੇ ਉਨ੍ਹਾਂ ਨੇ ਭਾਜਪਾ ਦੀ ਮੋਦੀ ਸਰਕਾਰ 'ਤੇ ਤਿੱਖੇ ਸ਼ਬਦੀ ਵਾਰ ਕੀਤੇ।     (ਏਜੰਸੀ)
 

imageimage

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement