Mansa News : ਮਾਨਸਾ ’ਚ ਆਰਥਿਕ ਤੰਗੀ ਕਾਰਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

By : BALJINDERK

Published : Sep 17, 2024, 9:47 am IST
Updated : Sep 17, 2024, 9:47 am IST
SHARE ARTICLE
ਬਿੱਕਰ ਸਿੰਘ (49)
ਬਿੱਕਰ ਸਿੰਘ (49)

Mansa News : ਚਾਰ ਲੱਖ ਰੁਪਏ ਆੜ੍ਹਤੀ ਦੇ ਦੇਣ ਕਾਰਨ ਪਿਛਲੇ ਕੁਝ ਦਿਨਾਂ ਤੋਂ ਸੀ ਪ੍ਰੇਸ਼ਾਨ

 Mansa News : ਮਾਨਸਾ ਦੀ ਤਹਿਸੀਲ ਝੁਨੀਰ ਪਿੰਡ ਦਸੌਂਦੀਆ ਦੇ ਕਿਸਾਨ ਨੇ ਆਰਥਿਕ ਤੰਗੀ ਕਾਰਨ ਖ਼ੁਦਕੁਸ਼ੀ ਕਰ ਲਈ। ਬਿੱਕਰ ਸਿੰਘ (49) ਪੁੱਤਰ ਗੁਰਦਿਆਲ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਤਨੀ ਜਸਵਿੰਦਰ ਕੌਰ ਨੇ ਦੱਸਿਆ ਕਿ ਉਹ ਪੰਜ ਕਿੱਲੇ ਜ਼ਮੀਨ ਦੇ ਮਾਲਕ ਹਨ। ਢਾਈ ਕਿੱਲੇ ਰਹਿਣ ਕੀਤੀ ਹੋਈ ਸੀ।

ਇਹ ਵੀ ਪੜੋ : Tito Jackson : ਮਰਹੂਮ ਪੌਪ ਗਾਇਕ ਮਾਈਕਲ ਜੈਕਸਨ ਦੇ ਭਰਾ ਟੀਟੋ ਜੈਕਸਨ ਦਾ ਹੋਇਆ ਦਿਹਾਂਤ  

ਉਸ ਦੇ ਪਤੀ 'ਤੇ ਸਾਢੇ ਸੱਤ ਲੱਖ ਦੀ ਲਿਮਟ ਸੀ। ਚਾਰ ਲੱਖ ਰੁਪਏ 'ਉਸ ਨੇ ਆੜ੍ਹਤੀ ਦੇ ਦੇਣੇ ਸਨ। ਇਸੇ ਕਾਰਨ ਉਹ ਪਿਛਲੇ ਕੁਝ ਦਿਨਾਂ ਤੋਂ ਪ੍ਰੇਸ਼ਾਨ ਸੀ ਅਤੇ ਉਸ ਨੇ ਘਰ ਵਿੱਚ ਹੀ ਜ਼ਹਿਰੀਲੀ ਚੀਜ਼ ਨਿਗਲ ਲਈ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਮੁਖੀ ਝੁਨੀਰ ਬਲਦੇਵ ਸਿੰਘ ਨੇ ਦੱਸਿਆ ਕਿ ਜਸਵਿੰਦਰ ਕੌਰ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

(For more news apart from farmer committed suicide due to economic hardship in Mansa News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement