ਸੁਖਜਿੰਦਰ ਰੰਧਾਵਾ ਨੂੰ ਆਇਆ ਗੁੱਸਾ, ਕਿਹਾ," ਕਾਲੀਆਂ ਭੇਡਾਂ ਖਿਲਾਫ ਹੋਵੇਗੀ ਕਾਰਵਾਈ"
Published : Oct 17, 2018, 1:42 am IST
Updated : Oct 17, 2018, 1:42 am IST
SHARE ARTICLE
Sukhjinder Singh Randhawa
Sukhjinder Singh Randhawa

ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਜੇਲ੍ਹਾਂ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਦੇ ਕੀਤੇ ਗਏ ਵਾਅਦੇ ਉਸ ਸਮੇਂ ਖੋਖਲੇ ਹੋ ਗਏ ...........

ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਜੇਲ੍ਹਾਂ ਦੇ ਪ੍ਰਬੰਧਾਂ ਨੂੰ ਬਿਹਤਰ ਬਣਾਉਣ ਦੇ ਕੀਤੇ ਗਏ ਵਾਅਦੇ ਉਸ ਸਮੇਂ ਖੋਖਲੇ ਹੋ ਗਏ ਜਦੋ ਸੰਗਰੂਰ ਦੀ ਜੇਲ੍ਹ ਤੋਂ ਕੈਦੀਆਂ ਵੱਲੋਂ ਇੱਕ ਵੀਡੀਓ ਵਾਇਰਲ ਕੀਤੀ ਗਈ | ਬੀਤੇ ਦਿਨੀਂ ਸੰਗਰੂਰ ਜੇਲ ਤੋਂ ਵਾਇਰਲ ਹੋਈ ਕੈਦੀਆਂ ਦੀ ਵੀਡੀਓ ਨੇ ਜੇਲ੍ਹ ਪ੍ਰਸ਼ਾਸਨ ਦੇ ਸੁਰੱਖਿਆ ਪ੍ਰਬੰਧਾਂ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਸੀ |

ਇਸ ਵੀਡੀਓ ਦੇ ਵਾਇਰਲ ਹੋਣ ਤੋਂ ਬਾਅਦ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸਖਤ ਕਾਰਵਾਈ ਕਰਦੇ ਹੋਏ ਜੇਲ੍ਹ ਸੁਪਰਡੈਂਟ ਦਾ ਤਬਾਦਲਾ ਕਰ ਦਿੱਤਾ ਅਤੇ ਇਸ ਮਾਮਲੇ ਦੀ ਜਾਂਚ ਆਈ ਜੀ ਕੁੰਵਰ ਵਿਜੇ ਪ੍ਰਤਾਪ ਨੂੰ ਸੌਂਪ ਦਿੱਤੀ | ਜੇਲ੍ਹ ਪ੍ਰਸ਼ਾਸਨ ਵੱਲੋਂ ਕੀਤੀ ਗਈ ਢਿੱਲ ਬਾਰੇ ਬੋਲਦੇ ਹੋਏ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਜੇਲ੍ਹ ਵਿਭਾਗ ਵਿਚ ਕੁਝ ਕਾਲੀਆਂ ਭੇਡਾਂ ਹਨ ਜਿਨ੍ਹਾਂ 'ਤੇ ਕਾਰਵਾਈ ਆਰੰਭੀ ਗਈ ਹੈ |

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੇਗਾਨੇ ਮੁੰਡੇ ਨਾਲ ਕਾਰ ’ਚ ਬੈਠੀ ਪਤਨੀ ਨੂੰ ਕੁੱਟਣ ਵਾਲਾ ਪਤੀ ਬੁਰੀ ਤਰ੍ਹਾਂ ਫਸਿਆ! ਅਜਿਹੀ ਗਲਤੀ ਨਾਲੋਂ ਚੰਗਾ ਸੀ..

19 Apr 2024 9:49 AM

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM

ULO Immigration ਵਾਲੇ ਤਾਂ ਲੋਕਾਂ ਨੂੰ ਘਰ ਬੁਲਾ ਕੇ ਵਿਦੇਸ਼ ਜਾਣ ਲਈ ਕਰ ਰਹੇ ਗਾਈਡ

18 Apr 2024 12:00 PM
Advertisement