ਅਗਲੇ ਦੋ ਦਿਨਾਂ 'ਚ ਪੰਜਾਬ 'ਚ ਪੈ ਸਕਦੈ ਮੀਂਹ!
Published : Oct 17, 2019, 9:21 am IST
Updated : Oct 17, 2019, 9:21 am IST
SHARE ARTICLE
Rain
Rain

ਮੌਸਮ ਮਾਹਰਾਂ ਦੇ ਮੁਤਾਬਕ ਮੈਦਾਨੀ ਇਲਾਕਿਆਂ 'ਚ ਵੱਧ ਤੋਂ ਵੱਧ ਤਾਪਮਾਨ 31 ਤੋਂ 33 ਡਿਗਰੀ ਸੈਲਸੀਅਸ, ਜਦਕਿ ਘੱਟ ਤੋਂ ਘੱਟ ਤਾਪਮਾਨ 19 ਤੋਂ 21 ਡਿਗਰੀ ਸੈਲਸੀਅਸ ਤਕ ਰਹੇਗਾ

ਲੁਧਿਆਣਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ ਮੌਸਮ ਦੇ ਮਿਜਾਜ਼ ਸਬੰਧੀ ਵਿਸ਼ੇਸ਼ ਬੁਲੇਟਨ ਜਾਰੀ ਕਰਦੇ ਹੋਏ ਇਹ ਸੰਭਾਵਨਾ ਜ਼ਾਹਰ ਕੀਤੀ ਹੈ ਕਿ 17 ਅਤੇ 18 ਅਕਤੂਬਰ ਨੂੰ ਲੁਧਿਆਣਾ ਸਮੇਤ ਪੰਜਾਬ ਦੇ ਵੱਖ-ਵੱਖ ਇਲਾਕਿਆਂ 'ਚ ਮੀਂਹ ਪੈ ਸਕਦਾ ਹੈ ਜਦਕਿ ਉਸ ਤੋਂ ਬਾਅਦ ਮੌਸਮ ਖ਼ੁਸ਼ਕ ਰਹੇਗਾ।

ਮੌਸਮ ਮਾਹਰਾਂ ਦੇ ਮੁਤਾਬਕ ਮੈਦਾਨੀ ਇਲਾਕਿਆਂ 'ਚ ਵੱਧ ਤੋਂ ਵੱਧ ਤਾਪਮਾਨ 31 ਤੋਂ 33 ਡਿਗਰੀ ਸੈਲਸੀਅਸ, ਜਦਕਿ ਘੱਟ ਤੋਂ ਘੱਟ ਤਾਪਮਾਨ 19 ਤੋਂ 21 ਡਿਗਰੀ ਸੈਲਸੀਅਸ ਤਕ ਰਹੇਗਾ। ਮਾਹਰਾਂ ਨੇ ਦਸਿਆ ਕਿ ਸਵੇਰ ਦੇ ਸਮੇਂ ਹਵਾ 'ਚ ਨਮੀ ਦੀ ਮਾਤਰਾ 80 ਤੋਂ 95 ਫ਼ੀ ਸਦੀ ਅਤੇ ਸ਼ਾਮ ਦੇ ਸਮੇਂ ਹਵਾ 'ਚ ਨਮੀ ਦੀ ਮਾਤਰਾ 48 ਤੋਂ 65 ਫ਼ੀ ਸਦੀ ਰਹਿਣ ਦੀ ਸੰਭਾਵਨਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement