ਖ਼ਬਰਾਂ |

ਤਾਜ਼ਾ |

ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਇਕ ਹੋਰ ਕਿਸਾਨ ਦੀ ਮੌਤ
Published : Oct 17, 2020, 5:47 pm IST
Updated : Oct 17, 2020, 5:47 pm IST
SHARE ARTICLE
Farmer Protest
Farmer Protest

ਮਾਨਸਾ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨਾਲ ਸਬੰਧਤ ਕਿਸਾਨ ਨੇ ਤੋੜਿਆ ਦਮ 

ਮਾਨਸਾ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਵੱਡੇ ਪੱਧਰ 'ਤੇ ਜਾਰੀ ਹੈ। ਇਸ ਦੇ ਚਲਦਿਆਂ ਕਿਸਾਨਾਂ ਵੱਲੋਂ ਰੇਕ ਰੋਕੋ ਅੰਦੋਲਨ ਵੀ ਕੀਤੇ ਜਾ ਰਹੇ ਹਨ। ਮਾਨਸਾ ਵਿਖੇ ਵੀ ਕਿਸਾਨਾਂ ਵੱਲੋਂ ਰੇਲਵੇ ਦੀ ਪਟੜੀ 'ਤੇ ਧਰਨਾ ਲਗਾਇਆ ਗਿਆ ਹੈ। ਇਸ ਧਰਨੇ ਦੌਰਾਨ ਅੱਜ ਇਕ ਕਿਸਾਨ ਦੀ ਮੌਤ ਹੋ ਗਈ।

farmer protestFarmer Protest 

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਦਾ ਨਾਂਅ ਜੁਗਰਾਜ ਸਿੰਘ (50) ਪੁੱਤਰ ਮਹਿੰਦਰ ਸਿੰਘ ਸੀ। ਜੁਗਰਾਜ ਸਿੰਘ ਪਿੰਡ ਗੁੜੱਦੀ ਦੇ ਰਹਿਣ ਵਾਲੇ ਸਨ। ਦੱਸ ਦਈਏ ਕਿ ਜੁਗਰਾਜ ਸਿੰਘ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨਾਲ ਸਬੰਧਿਤ ਸਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੈ ਇਸ ਦੇ ਪਾਪਾ ਨੂੰ ਭੇਜੀ ਸੀ ਵੀਡੀਓ, ਬੱ+ਚੀ ਨੂੰ ਹੈ.ਵਾ.ਨੀ.ਅਤ ਨਾਲ ਕੁੱਟਣ ਵਾਲੀ ਮਾਂ ਆਈ ਕੈਮਰੇ ਦੇ ਸਾਹਮਣੇ, ਸੁਣੋ

17 Jun 2026 2:52 PM

ਘਰ ਵਾਲੇ ਵਿਹੜੇ 'ਚ ਸੁੱਤੇ ਰਹੇ, ਕੰਧ ਪਾੜ ਕੇ 25 ਤੋਲੇ ਸੋਨਾ ਤੇ ਲੱਖਾਂ ਦੀ ਨਕਦੀ ਲੁੱਟ ਕੇ ਲੈ ਗਏ ਚੋਰ

17 Jun 2026 2:50 PM

15 Jun 2026 2:59 PM

ਅਮਰੀਕਾ-ਰਾਨ ਵਿਚਾਲੇ ਸ਼ਾਂਤੀ ਸਮਝੌਤੇ ਦਾ ਐਲਾਨ, ਹੋਰਮੁਜ਼ ਖੋਲ੍ਹਣ ਨੂੰ ਵੀ ਮਿਲੀ ਮਨਜ਼ੂਰੀ

15 Jun 2026 2:58 PM

ਫਿਲਮੀ ਸਟਾਈਲ 'ਚ ਆਈਆਂ ਲੁਟੇਰੀਆਂ, CCTV Footage

14 Jun 2026 3:11 PM
Advertisement