ਜ਼ਹਿਰੀਲਾ ਜਾਨਵਰ ਲੜਨ ਨਾਲ ਕਿਸਾਨ ਦੀ ਖੇਤਾਂ 'ਚ ਹੋਈ ਮੌਤ
Published : Oct 17, 2020, 11:08 am IST
Updated : Oct 17, 2020, 11:08 am IST
SHARE ARTICLE
 Farmer
Farmer

ਇਸ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਦੇਹ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਪਤਨੀ ਬਲਜਿੰਦਰ ਕੌਰ ਅਤੇ ਵਾਰਸਾਂ ਹਵਾਲੇ ਕਰ ਦਿੱਤੀ ਹੈ। 

ਬੁਢਲਾਡਾ- ਬੁਢਲਾਡਾ ਪਿੰਡ ਸਤੀਕੇ ਦੇ ਕਿਸਾਨ ਨਛੱਤਰ ਸਿੰਘ ਦੇ ਜ਼ਹਿਰੀਲਾ ਜਾਨਵਰ ਲੜਨ ਕਾਰਨ ਮੌਤ ਹੋ ਗਈ ਹੈ।  ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ  ਕਿਸਾਨ ਸਿੰਘ ਆਪਣੇ ਝੋਨੇ ਦੇ ਖੇਤਾਂ ਚ ਕੰਮ ਕਰ ਰਿਹਾ ਸੀ ਪਰ ਫਿਰ ਅਚਾਨਕ ਕੋਈ ਜ਼ਹਿਰੀਲਾ ਜਾਨਵਰ ਲੜਨ ਨਾਲ ਕਿਸਾਨ ਦੀ ਖੇਤਾਂ 'ਚ ਹੀ ਮੌਤ ਹੋ ਗਈ। ਜਿਸਨੂੰ ਤੁਰੰਤ ਸਿਵਲ ਹਸਪਤਾਲ ਬੁਢਲਾਡਾ ਲਿਆਂਦਾ ਗਿਆ, ਜਿਥੇ ਉਸਨੇ ਦਮ ਤੋੜ ਦਿੱਤਾ। 

ਪੁਲਿਸ ਨੇ ਇਸ ਘਟਨਾ ਤੋਂ ਬਾਅਦ ਮ੍ਰਿਤਕ ਦੀ ਪਤਨੀ ਬਲਜਿੰਦਰ ਕੌਰ ਤੋਂ ਪੁੱਛਗਿੱਛ ਕੀਤੀ।  ਇਸ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਦੇਹ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਨੂੰ ਪਤਨੀ ਬਲਜਿੰਦਰ ਕੌਰ ਅਤੇ ਵਾਰਸਾਂ ਹਵਾਲੇ ਕਰ ਦਿੱਤੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement