ਮਮਤਾ ਸਰਕਾਰ ਸਿੱਖ ਭਾਈਚਾਰੇ ਅੱਗੇ ਝੁਕੀ
Published : Oct 17, 2020, 5:47 am IST
Updated : Oct 17, 2020, 5:47 am IST
SHARE ARTICLE
image
image

ਮਮਤਾ ਸਰਕਾਰ ਸਿੱਖ ਭਾਈਚਾਰੇ ਅੱਗੇ ਝੁਕੀ

ਬਲਵਿੰਦਰ ਸਿੰਘ ਨੂੰ ਰਿਹਾਅ ਕਰਨ ਤੇ ਸਾਰੇ ਕੇਸ ਖ਼ਾਰਜ ਕਰਨ ਲਈ ਹੋਈ ਸਹਿਮਤ
 

ਨਵੀਂ ਦਿੱਲੀ, 16 ਅਕਤੂਬਰ : ਆਖ਼ਰ 9 ਦਿਨ ਦੇ ਸੰਘਰਸ਼ ਤੋਂ ਬਾਅਦ ਸਿੱਖ ਭਾਈਚਾਰੇ ਨੂੰ ਉਦੋਂ ਵੱਡੀ ਸਫਲਤਾ ਮਿਲੀ ਜਦੋਂ ਪਛਮੀ ਬੰਗਾਲ ਸਰਕਾਰ ਬਲਵਿੰਦਰ ਸਿੰਘ ਨੂੰ ਰਿਹਾਅ ਕਰਨ ਤੇ ਉਸ ਖ਼ਿਲਾਫ਼ ਦਰਜ ਸਾਰੇ ਕੇਸ ਖ਼ਾਰਜ ਕਰਨ ਲਈ ਸਹਿਮਤ ਹੋ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਬਲਵਿੰਦਰ ਸਿੰਘ ਦੀ ਧਰਮ ਪਤਨੀ ਸ੍ਰੀਮਤੀ ਕਰਮਜੀਤ ਕੌਰ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਦਸਿਆ ਕਿ ਆਖਰ 9 ਦਿਨ ਦੇ ਲੰਬੇ ਸੰਘਰਸ਼ ਤੋਂ ਬਾਅਦ ਕੋਲਕਾਤਾ ਦੀ ਸਮੁੱਚੀ ਸਿੱਖ ਸੰਗਤ, ਸਿੰਘ ਸਭਾਵਾਂ ਤੇ ਦੁਨੀਆਂ ਭਰ ਦੇ ਸਿੱਖਾਂ ਦੀ ਅਰਦਾਸ ਸਫਲ ਹੋਈ ਹੈ ਤੇ ਪੱਛਮੀ ਬੰਗਾਲ ਸਰਕਾਰ ਬਲਵਿੰਦਰ ਸਿੰਘ ਨੂੰ ਰਿਹਾਅ ਕਰਨ ਤੇ ਕੇਸ ਖਾਰਜ ਕਰਨ ਲਈ ਸਹਿਮਤ ਹੋ ਗਈ ਹੈ। ਉਹਨਾਂ ਕਿਹਾ ਕਿ ਇਹ ਦੁਨੀਆਂ ਭਰ ਦੇ ਸਿੱਖਾਂ ਦੀ ਬਹੁਤ ਵੱਡੀ ਜਿੱਤ ਹੈ।  (ਏਜੰਸੀ)

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement