ਉੱਘੇ ਸਾਹਿਤ ਚਿੰਤਕ ਤੇ ਵਿਗਿਆਨਕ ਲੇਖਕ ਪ੍ਰੋ. ਕੁਲਦੀਪ ਸਿੰਘ ਧੀਰ ਨਹੀਂ ਰਹੇ
Published : Oct 17, 2020, 10:08 am IST
Updated : Oct 17, 2020, 11:04 am IST
SHARE ARTICLE
Prof Kuldip Singh Dhir
Prof Kuldip Singh Dhir

77 ਸਾਲ ਦੀ ਉਮਰ 'ਚ ਦੁਨੀਆਂ ਨੂੰ ਕਿਹਾ ਅਲਵਿਦਾ

ਪਟਿਆਲਾ: ਉੱਘੇ ਸਾਹਿਤ ਚਿੰਤਕ ਅਤੇ ਵਿਗਿਆਨਕ ਲੇਖਕ ਪ੍ਰੋਫੈਸਰ ਕੁਲਦੀਪ ਸਿੰਘ ਧੀਰ ਇਸ ਸੰਸਾਰ ਨੂੰ ਸਦੀਵੀ ਵਿਛੋੜਾ ਦੇ ਗਏ ਹਨ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਡੀਨ ਅਕਾਦਮਿਕ ਮਾਮਲੇ ਤੇ ਸਾਬਕਾ ਮੁਖੀ ਪੰਜਾਬੀ ਵਿਭਾਗ ਪ੍ਰੋ. ਕੁਲਦੀਪ ਸਿੰਘ ਧੀਰ ਨੇ 77 ਸਾਲ ਦੀ ਉਮਰ 'ਚ ਦੁਨੀਆਂ ਨੂੰ ਅਲਵਿਦਾ ਕਿਹਾ।

Prof Kuldip Singh DhirProf Kuldip Singh Dhir

ਉਹਨਾਂ ਦੀ ਮੌਤ ਤੋਂ ਬਾਅਦ ਸਾਹਿਤ ਜਗਤ ਵਿਚ ਸੋਗ ਦੀ ਲਹਿਰ ਹੈ। ਪ੍ਰੋ, ਕੁਲਦੀਪ ਧੀਰ ਦਾ ਜਨਮ 1943 ਨੂੰ ਹੋਇਆ ਸੀ। ਅੱਜ-ਕੱਲ੍ਹ ਉਹ ਪੰਜਾਬੀ ਦੇ ਪ੍ਰਸਿੱਧ ਅਖਬਾਰਾਂ ਵਿਚ ਵੱਖ-ਵੱਖ ਵਿਸ਼ਿਆਂ 'ਤੇ ਲੇਖ ਲਿਖਦੇ ਸਨ। ਉਹਨਾਂ ਦਾ ਅੰਤਿਮ ਸੰਸਕਾਰ ਅੱਜ ਦੁਪਬਿਰ 12 ਵਜੇ  ਬੀਰ ਜੀ ਦੀਆਂ ਮੜ੍ਹੀਆਂ ਪਟਿਆਲਾ ਵਿਖੇ ਕੀਤਾ ਜਾਵੇਗਾ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement