ਕਿਸਾਨ ਅੰਦੋਲਨ: ਭਲਕੇ 6 ਘੰਟੇ ਲਈ ਰੋਕਿਆਂ ਜਾਣਗੀਆਂ ਰੇਲ ਗੱਡੀਆਂ, 26 ਨੂੰ ਲਖਨਊ 'ਚ ਮਹਾਂਰੈਲੀ
Published : Oct 17, 2021, 12:13 pm IST
Updated : Oct 17, 2021, 12:13 pm IST
SHARE ARTICLE
Farmers Protest
Farmers Protest

18 ਅਕਤੂਬਰ ਨੂੰ ਪੂਰੇ ਦੇਸ਼ ਵਿੱਚ ਰੇਲ ਗੱਡੀਆਂ ਰੋਕਿਆਂ ਜਾਣਗੀਆਂ ਅਤੇ 26 ਅਕਤੂਬਰ ਨੂੰ ਲਖਨਊ ਮਹਾਂ ਰੈਲੀ ਕੀਤੀ ਜਾਵੇਗੀ।

ਚੰਡੀਗੜ੍ਹ  : ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨ ਖੇਤੀ ਕਾਨੂੰਨ ਦੇ ਵਿਰੋਧ ਵਿਚ ਕਿਸਾਨ ਕਈ ਮਹੀਨਿਆਂ ਤੋਂ ਲਗਾਤਾਰ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ ਪਰ ਸਰਕਾਰ ਵਲੋਂ ਅਜੇ ਤੱਕ ਕਿਸਾਨਾਂ ਦੀ ਇੱਕ ਨਹੀਂ ਮੰਨੀ ਗਈ।

Farmers Protest Ouside Tarun Chugh houseFarmers Protest 

ਇਹ ਵੀ ਪੜ੍ਹੋ : ਮੁਹੰਮਦ ਮੁਸਤਫ਼ਾ ਨੇ ਕੀਤਾ ਵੱਡਾ ਖ਼ੁਲਾਸਾ, ਕੈਪਟਨ 'ਤੇ ਲਗਾਏ ਧਮਕੀਆਂ ਦੇਣ ਦੇ ਇਲਜ਼ਾਮ

ਇਸ ਦੇ ਮੱਦੇਨਜ਼ਰ ਹੁਣ ਸੰਯੁਕਤ ਕਿਸਾਨ ਮੋਰਚਾ ਵਲੋਂ ਐਲਾਨ ਕੀਤਾ ਗਿਆ ਹੈ ਕਿ 18 ਅਕਤੂਬਰ ਨੂੰ ਪੂਰੇ ਦੇਸ਼ ਵਿੱਚ ਰੇਲ ਗੱਡੀਆਂ ਰੋਕਿਆਂ ਜਾਣਗੀਆਂ ਅਤੇ 26 ਅਕਤੂਬਰ ਨੂੰ ਲਖਨਊ ਮਹਾਂ ਰੈਲੀ ਕੀਤੀ ਜਾਵੇਗੀ। ਇਸ ਤਹਿਤ 18 ਅਕਤੂਬਰ ਯਾਨੀ ਭਲਕੇ ਰੇਲਵੇ ਟਰੈਕਾਂ 'ਤੇ ਵਿਰੋਧ ਪ੍ਰਦਰਸ਼ਨ ਕਰ ਕੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਦੇਸ਼ ਭਰ ਵਿੱਚ ਰੇਲ ਗੱਡੀਆਂ ਨੂੰ ਰੋਕਿਆ ਜਾਵੇਗਾ।

Farmers ProtestFarmers Protest

ਦੱਸ ਦਈਏ ਕਿ 26 ਅਕਤੂਬਰ ਨੂੰ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਲਖਨਊ ਪਹੁੰਚਣ ਦਾ ਸੱਦਾ ਦਿੱਤਾ ਗਿਆ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement