ਅੰਮ੍ਰਿਤਸਰ 'ਚ ਜੂਆ ਖੇਡ ਰਹੇ 21 ਨੌਜਵਾਨਾਂ ਨੂੰ ਕੀਤਾ ਕਾਬੂ, ਸਾਢੇ ਸੱਤ ਲੱਖ ਦੀ ਨਕਦੀ ਵੀ ਕੀਤੀ ਬਰਾਮਦ

By : GAGANDEEP

Published : Oct 17, 2022, 2:25 pm IST
Updated : Oct 17, 2022, 3:57 pm IST
SHARE ARTICLE
photo
photo

ਇਹ ਕਾਰਵਾਈ ਏ.ਸੀ.ਪੀ. ਵਰਿੰਦਰ ਸਿੰਘ ਖੋਸਾ ਵੱਲੋਂ ਕੀਤੀ ਗਈ ਹੈ।

 

ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਨੇ ਵੱਡੀ ਕਾਰਵਾਈ ਕੀਤੀ।  ਦੀਵਾਲੀ ਮੌਕੇ ਜੂਆ ਖੇਡਣ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਪੁਲਿਸ ਨੇ ਇਕ ਕੋਠੀ 'ਚ ਛਾਪਾ ਮਾਰਿਆ ਹੈ ਅਤੇ 21 ਜੁਆਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ 'ਚ ਮਸ਼ਹੂਰ ਬੁੱਕੀ ਰਾਜੂ ਟਾਈਗਰ ਵੀ ਸ਼ਾਮਲ ਹੈ। ਇਹ ਕਾਰਵਾਈ ਏ.ਸੀ.ਪੀ. ਵਰਿੰਦਰ ਸਿੰਘ ਖੋਸਾ ਵਲੋਂ ਬਸੰਤ ਐਵੀਨਿਊ ਖ਼ੇਤਰ ਦੀ ਕੋਠੀ 'ਚ ਛਾਪੇਮਾਰੀ ਦੌਰਾਨ ਕੀਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM

ਕਿਸ਼ਤੀ 'ਚ ਸਤਲੁਜ ਦਰਿਆ ਪਾਰ ਕਰਕੇ ਖੇਤੀ ਕਰਨ ਆਉਂਦੇ ਨੇ ਕਿਸਾਨ, ਲੀਡਰਾਂ ਤੋਂ ਇਕ ਪੁਲ਼ ਨਾ ਬਣਵਾਇਆ ਗਿਆ

15 May 2024 1:45 PM

Gurjeet Singh Aujla ਨੇ Interview 'ਚ Kuldeep Dhaliwal ਤੇ Taranjit Sandhu ਨੂੰ ਕੀਤਾ ਖੁੱਲ੍ਹਾ ਚੈਲੰਜ |

15 May 2024 1:36 PM
Advertisement