ਪੰਜਾਬ ਪੁਲਿਸ ਦੇ ਫ਼ਰਜ਼ੀ ਪੇਪਰ ਵੰਡਣ ਵਾਲੇ 4 ਮੁਲਜ਼ਮ ਕਾਬੂ
Published : Oct 17, 2022, 3:01 pm IST
Updated : Oct 17, 2022, 3:01 pm IST
SHARE ARTICLE
 4 accused of distributing fake papers of Punjab Police arrested
4 accused of distributing fake papers of Punjab Police arrested

ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਮੁਲਜ਼ਮਾਂ 'ਚ ਦਿੱਲੀ ਪੁਲਿਸ ਦਾ ਸਿਪਾਹੀ ਰੋਬਿਨ ਵੀ ਸ਼ਾਮਲ ਹੈ।

 

ਲੁਧਿਆਣਾ: ਪੰਜਾਬ ਪੁਲਿਸ ਦਾ ਪੇਪਰ ਦੇਣ ਦੇ ਨਾਂ 'ਤੇ ਲੱਖਾਂ ਰੁਪਏ ਦੀ ਇਹ ਗਿਰੋਹ ਠੱਗੀ ਮਾਰਦਾ ਸੀ। ਲੁਧਿਆਣਾ ਪੁਲਿਸ ਨੇ ਇਸ ਗਿਰੋਹ ਪਰਦਾਫ਼ਾਸ਼ ਕਰ ਕੇ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਮੁਲਜ਼ਮਾਂ 'ਚ ਦਿੱਲੀ ਪੁਲਿਸ ਦਾ ਸਿਪਾਹੀ ਰੋਬਿਨ ਵੀ ਸ਼ਾਮਲ ਹੈ।

ਦੱਸਿਆ ਜਾ ਰਿਹਾ ਹੈ ਕਿ ਫੜ੍ਹੇ ਗਏ ਮੁਲਜ਼ਮ ਪੰਜਾਬ ਪੁਲਿਸ ਹੈੱਡ ਕਾਂਸਟੇਬਲ ਅਤੇ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਦੇਣ ਵਾਲੇ ਲੋਕਾਂ ਨੂੰ ਫਰਜ਼ੀ ਪੇਪਰ ਦੇ ਕੇ ਠੱਗੀ ਮਾਰਦੇ ਸਨ। ਬੀਤੇ ਦਿਨ ਲੁਧਿਆਣਾ 'ਚ ਚਾਰੇ ਮੁਲਜ਼ਮ ਇਕ ਨੌਜਵਾਨ ਨੂੰ ਪੇਪਰ ਦੇਣ ਪੁੱਜੇ ਸਨ, ਜਿੱਥੇ CIA-2 ਦੀ ਪੁਲਿਸ ਨੇ ਰੰਗੇ ਹੱਥੀਂ ਕਾਬੂ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement