CM Bhagwant Mann : ਵਲਟੋਹਾ 'ਤੇ ਸਖ਼ਤ ਕਾਰਵਾਈ ਕਰਨ ਜਾ ਰਹੀ ਸਰਕਾਰ! ਗਿਆਨੀ ਹਰਪ੍ਰੀਤ ਸਿੰਘ ਦੇ ਹੱਕ 'ਚ ਬੋਲੇ CM ਭਗਵੰਤ ਮਾਨ
Published : Oct 17, 2024, 5:21 pm IST
Updated : Oct 17, 2024, 5:55 pm IST
SHARE ARTICLE
CM Bhagwant Mann spoke in favor of Giani Harpreet Singh
CM Bhagwant Mann spoke in favor of Giani Harpreet Singh

CM Bhagwant Mann : ''ਪਰਿਵਾਰ ਬਾਰੇ ਕਿਸੇ ਵੀ ਸਿਆਸੀ ਆਗੂ ਦੀ ਧਮਕੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ''

CM Bhagwant Mann spoke in favor of Giani Harpreet Singh: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਜਥੇਦਾਰ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਹੁਣ ਇਸ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਇਕ ਪਰਿਵਾਰ ਦੀ ਵਫਾਦਾਰੀ ਨਿਭਾਉਣ ਲਈ ਬਹੁਤ ਸਾਰੇ ਦਿਲਾਂ ਨੂੰ ਠੇਸ ਪਹੁੰਚਾਈ ਗਈ ਹੈ।

 


 

ਤਖ਼ਤ ਸਾਹਿਬ ਦੇ ਜਥੇਦਾਰ ਸਹਿਬਾਨ 'ਤੇ ਬੇਬੁਨਿਆਦ ਦੋਸ਼ ਲਗਾਏ ਜਾ ਰਹੇ ਹਨ। ਜਥੇਦਾਰ ਦੇ ਘਰ ਜਾ ਕੇ ਧਮਕੀਆਂ ਦਿੱਤੀਆਂ ਗਈਆਂ। ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ । ਸੀਐਮ ਨੇ ਕਿਹਾ ਕਿ ਜਥੇਦਾਰ ਦੇ ਪਰਿਵਾਰ ਬਾਰੇ ਕਿਸੇ ਵੀ ਸਿਆਸੀ ਆਗੂ ਦੀ ਧਮਕੀ ਅਤੇ ਕਿਰਦਾਰਕੁਸ਼ੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਇਸ ਸਬੰਧੀ ਕੋਈ ਸ਼ਿਕਾਇਤ ਸਾਡੇ ਕੋਲ ਆਉਂਦੀ ਹੈ ਤਾਂ ਅਸੀਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਾਂਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement