Ludhiana News : ਲੁਧਿਆਣਾ ਲਾਡੋਵਾਲ ਟੋਲ ਪਲਾਜ਼ਾ ਤੇ ਹੋਇਆ ਹੰਗਾਮਾ

By : BALJINDERK

Published : Oct 17, 2024, 3:44 pm IST
Updated : Oct 17, 2024, 3:44 pm IST
SHARE ARTICLE
ਟੋਲ ਪਲਾਜ਼ੇ ’ਤੇ ਹੰਗਾਮੇ ਦੀ ਤਸਵੀਰ
ਟੋਲ ਪਲਾਜ਼ੇ ’ਤੇ ਹੰਗਾਮੇ ਦੀ ਤਸਵੀਰ

Ludhiana News : ਟੋਲ ਪਲਾਜ਼ਾ ਕਰਮੀਆਂ ਅਤੇ ਕਾਰ ਚਾਲਕ ਨਾਲ ਹੋਈ ਆਪਸ ’ਚ ਧੱਕਾ ਮੁੱਕੀ 

Ludhiana News : ਲੁਧਿਆਣਾ ਲਾਡੋਵਾਲ ਟੋਲ ਪਲਾਜ਼ਾ ਤੋਂ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਕਾਰ ਚਾਲਕ ਟੋਲ ਪਲਾਜ਼ਾ ਤੋਂ ਲੰਘ ਰਿਹਾ ਸੀ ਤਾਂ ਫਾਸਟ ਟੈਗ ਨੂੰ ਲੈ ਕੇ ਕਰਮਚਾਰੀਆਂ ਨਾਲ ਬਹਿਸ ਹੋ ਗਈ। ਟੋਲ ਪਲਾਜ਼ਾ ਕਰਮਚਾਰੀਆਂ ਵੱਲੋਂ ਕਿਹਾ ਜਾ ਰਿਹਾ ਕਿ ਇਸ ਦੇ ਫਾਸਟ ਟੈਗ ਅਕਾਊਂਟ ਦੇ ਵਿੱਚ ਪੈਸੇ ਨਹੀਂ ਸੀ। ਜਿਸ ਨੂੰ ਲੈ ਕੇ ਸਾਰਾ ਵਿਵਾਦ ਹੋਇਆ। ਜਿਸ ਤੋਂ ਬਾਅਦ ਕਾਰ ਚਾਲਕ ਅਤੇ ਟੋਲ ਪਲਾਜ਼ਾ ਕਰਮੀ ਆਪਸ ਦੇ ਵਿੱਚ ਬਹਿਸਦੇ ਨਜ਼ਰ ਆਏ ਤੇ ਇੱਕ ਦੂਸਰੇ ਨੂੰ ਮਾਰੇ ਧੱਕੇ ਦੀ ਵੀਡੀਓ ਸਾਹਮਣੇ ਆਈ ਹੈ। 

(For more news apart from The commotion at Ludhiana Ladowal Toll Plaza News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement