Malerkotla News : ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਤੇ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਸਪੁੱਤਰ ਦਾ ਹੋਇਆ ਦਿਹਾਂਤ
Published : Oct 17, 2025, 11:24 am IST
Updated : Oct 17, 2025, 11:24 am IST
SHARE ARTICLE
Former DGP Mohammad Mustafa & Former Cabinet Minister Razia Sultana's son Passes Away Latest News in Punjabi 
Former DGP Mohammad Mustafa & Former Cabinet Minister Razia Sultana's son Passes Away Latest News in Punjabi 

Malerkotla News : ਉਨ੍ਹਾਂ ਦੇ ਜੱਦੀ ਪਿੰਡ ਹਰਡਾ ਖੇੜੀ, ਉੱਤਰ ਪ੍ਰਦੇਸ਼ ਵਿਚ ਕੀਤਾ ਜਾਵੇਗਾ ਸਪੁਰਦ-ਏ-ਖ਼ਾਕ 

Former DGP Mohammad Mustafa & Former Cabinet Minister Razia Sultana's son Passes Away Latest News in Punjabi ਮਲੇਰਕੋਟਲਾ : ਪੰਜਾਬ ਦੇ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫ਼ਾ ਤੇ ਸਾਬਕਾ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੇ ਸਪੁੱਤਰ ਆਕਿਲ ਅਖ਼ਤਰ ਉਮਰ ਕਰੀਬ (33) ਸਾਲ ਦਾ ਅੱਜ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਈਸ਼ ਵਿਖੇ ਅਚਾਨਕ ਦਿਹਾਂਤ ਹੋ ਗਿਆ ਹੈ, ਜਿਨ੍ਹਾਂ ਦੀ ਮ੍ਰਿਤਕ ਦੇਹ ਨੂੰ ਉੱਤਰ ਪ੍ਰਦੇਸ਼ ਲਿਜਾਇਆ ਜਾਵੇਗਾ। 

ਮਲੇਰਕੋਟਲਾ ਹਾਊਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਆਕਿਲ ਅਖ਼ਤਰ ਦੀ ਨਮਾਜ਼-ਏ-ਜਨਾਜ਼ਾ ਅੱਜ ਬਾਅਦ ਨਮਾਜ਼ ਅਸਰ ਉਨ੍ਹਾਂ ਦੇ ਜੱਦੀ ਪਿੰਡ ਹਰਡਾ ਖੇੜੀ (ਸਹਾਰਨਪੁਰ, ਉੱਤਰ ਪ੍ਰਦੇਸ਼) ਵਿਖੇ ਅਦਾ ਕਰ ਕੇ ਸਪੁਰਦ-ਏ-ਖ਼ਾਕ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਮ੍ਰਿਤਕ ਆਕਿਲ ਅਖ਼ਤਰ ਅਪਣੇ ਪਿਛੇ ਪਤਨੀ ਜ਼ੈਨਬ ਅਖ਼ਤਰ ਤੋਂ ਇਲਾਵਾ ਇਕ ਬੇਟਾ ਅਤੇ ਬੇਟੀ ਛੱਡ ਗਏ ਹਨ।

(For more news apart from Former DGP Mohammad Mustafa & Former Cabinet Minister Razia Sultana's son Passes Away Latest News in Punjabi stay tuned to Rozana Spokesman.)

SHARE ARTICLE

ਏਜੰਸੀ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement