ਖ਼ਬਰਾਂ |

ਤਾਜ਼ਾ |

ਆਮ ਆਦਮੀ ਪਾਰਟੀ ਨੇ ਦਵਿੰਦਰਪਾਲ ਸਿੰਘ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ
Published : Oct 17, 2026, 5:23 pm IST
Updated : Oct 17, 2026, 5:50 pm IST
SHARE ARTICLE
Aam Aadmi Party entrusts Davinderpal Singh with a major responsibility
Aam Aadmi Party entrusts Davinderpal Singh with a major responsibility

ਕਪੂਰਥਲਾ ਤੋਂ ਹਲਕਾ ਇੰਚਾਰਜ ਕੀਤਾ ਨਿਯੁਕਤ

ਕਪੂਰਥਲਾ : ਆਮ ਆਦਮੀ ਪਾਰਟੀ ਨੇ ਦਵਿੰਦਰਪਾਲ ਸਿੰਘ ਨੂੰ ਕਪੂਰਥਲਾ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਹੈ। ਇਸ ਸਬੰਧੀ ਆਮ ਆਦਮੀ ਪਾਰਟੀ ਵੱਲੋਂ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ। ਜਾਰੀ ਪੱਤਰ ’ਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਮਨੀਸ ਸਿਸੋਦੀਆਂ ਦੇ ਹਸਤਾਖਰ ਹਨ। 

ਜ਼ਿਕਰਯੋਗ ਹੈ ਕਿ ਦਵਿੰਦਰ ਪਾਲ ਸਿੰਘ ਹੰਸਪਾਲ ਰੇਲ ਕੋਚ ਉਦਯੋਗ ਨਾਲ ਜੁੜੇ ਹੋਏ ਹਨ ਤੇ ਅੱਜ ਸਵੇਰੇ ਹੀ ਚੰਡੀਗੜ੍ਹ ਵਿਖੇ ਮਨੀਸ਼ ਸਿਸੋਦੀਆ ਤੇ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਦੀ ਅਗਵਾਈ ਹੇਠ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ਸਨ। ਜਿਨ੍ਹਾਂ ਨੂੰ ਹੁਣ ਪਾਰਟੀ ਨੇ ਕਪੂਰਥਲਾ ਹਲਕੇ ਦੀ ਜ਼ਿੰਮੇਵਾਰੀ ਸੌਂਪਦਿਆਂ ਹਲਕਾ ਇੰਚਾਰਜ ਨਿਯੁਕਤ ਕੀਤਾ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਕੀ ਹੁਣ ਖਰੀਦਦਾਰੀ ਕਰਨ ਦਾ ਸਹੀ ਸਮਾਂ ?

03 Nov 2026 2:58 PM

BJP Joining | ਜੌੜਾਮਾਜਰਾ, ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਨੇ ਫੜਿਆ BJP ਦਾ ਪੱਲਾ, ਦਿੱਲੀ 'ਚ ਹੋਏ ਸ਼ਾਮਿਲ

02 Nov 2026 1:23 PM
Advertisement