ਪੰਜਾਬ 'ਚ ਕੋਰੋਨਾ ਦੇ 445 ਨਵੇਂ ਮਾਮਲੇ ਆਏ ਸਾਹਮਣੇ, 23 ਦੀ ਮੌਤ
Published : Nov 17, 2020, 1:22 am IST
Updated : Nov 17, 2020, 1:22 am IST
SHARE ARTICLE
image
image

ਪੰਜਾਬ 'ਚ ਕੋਰੋਨਾ ਦੇ 445 ਨਵੇਂ ਮਾਮਲੇ ਆਏ ਸਾਹਮਣੇ, 23 ਦੀ ਮੌਤ

ਚੰਡੀਗੜ੍ਹ, 16 ਨਵੰਬਰ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ 'ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮਹਾਮਾਰੀ ਤੋਂ ਰਾਹਤ ਮਿਲਦੀ ਦਿਖਾਈ ਦੇ ਰਹੀ ਹੈ। ਦਿਨ ਸੋਮਵਾਰ ਨੂੰ ਪੰਜਾਬ 'ਚ ਕੋਰੋਨਾ ਦੇ 445 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 23 ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤਕ ਰਾਜ 'ਚ 142082 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 4480 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਅੱਜ ਰਾਜ 'ਚ ਕੁੱਲ 10199 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 445 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁਣ ਤਕ 2878477 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।  ਪੰਜਾਬ ਵਿਚ ਕੋਰੋਨਾ ਦੇ ਮਰੀਜ਼ਾਂ ਵਿਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement