ਅਣਪਛਾਤੇ ਵਿਅਕਤੀਆਂ ਵਲੋਂ ਮੋਟਰ ਗੈਰਾਜ 'ਤੇ ਚਲਾਈਆਂ ਗੋਲੀਆਂ, 10-12 ਗੱਡੀਆਂ ਦਾ ਹੋਇਆ ਨੁਕਸਾਨ
Published : Nov 17, 2020, 1:42 pm IST
Updated : Nov 17, 2020, 1:45 pm IST
SHARE ARTICLE
car
car

ਗੋਲੀਆਂ ਚੱਲਣ ਨਾਲ 10-12 ਦੇ ਕਰੀਬ ਗੱਡੀਆਂ ਨੂੰ ਨੁਕਸਾਨ ਪਹੁੰਚਿਆਂ।

ਟਾਂਗਰਾ- ਪੰਜਾਬ ਹੀ ਨਹੀਂ ਦੇਸ਼ਭਰ 'ਚ ਬਹੁਤ ਘਟਨਾਵਾਂ ਵੱਧ ਗਈਆਂ ਹਨ। ਇਸ ਦੇ ਚਲਦੇ ਅੱਜ ਟਾਂਗਰਾ ਵਿਖੇ ਜੀ. ਟੀ. ਰੋਡ ਤੇ  ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵਲੋਂ ਇਕ ਮੋਟਰ ਗੈਰਾਜ 'ਤੇ ਗੋਲੀਬਾਰੀ ਕੀਤੀ ਗਈ। ਇਸ ਦੌਰਾਨ ਮੋਟਰ ਗੈਰਜ ਦੇ ਮਾਲਕ ਨੇ ਭੱਜ ਕੇ ਜਾਨ ਬਚਾਈ।

ਦੱਸ ਦੇਈਏ ਕਿ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਅੰਮ੍ਰਿਤਸਰ ਦੇ ਇਕ ਡੀਲਰ ਵਲੋਂ ਆਪਣੇ ਨਾਲ 10-12 ਵਿਅਕਤੀ ਨੂੰ ਨਾਲ ਲਿਆ ਕੇ ਰਾਤ ਕਰੀਬ 11 ਵਜੇ ਮੋਟਰ ਗੈਰਾਜ 'ਤੇ ਖੜ੍ਹੀਆਂ ਗੱਡੀਆਂ 'ਤੇ ਸਿੱਧੀਆਂ ਗੋਲੀਆਂ ਚਲਾਈਆਂ ਗਈਆਂ। ਗੋਲੀਆਂ ਚੱਲਣ ਨਾਲ  10-12 ਦੇ ਕਰੀਬ ਗੱਡੀਆਂ ਨੂੰ ਨੁਕਸਾਨ ਪਹੁੰਚਿਆਂ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਕੂਲਾਂ ਨੂੰ ਧਮਕੀ ਸਾਜ਼ਿਸ਼ ਜਾਂ ਸ਼ਰਾਰਤ,ਕੌਣ ਪੈਦਾ ਕਰ ਰਿਹਾ ਮਾਪਿਆਂ ਤੇ ਵਿਦਿਆਰਥੀਆਂ 'ਚ ਸਹਿਮ ਦਾ ਮਾਹੌਲ

18 Feb 2026 4:23 PM

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM
Advertisement