ਖ਼ਬਰਾਂ |

ਤਾਜ਼ਾ |

Bhikhiwind News : BSF ਅਤੇ ਖਾਲੜਾ ਪੁਲਿਸ ਨੇ ਸਰਹੱਦ ਤੋਂ ਪਾਕਿਸਤਾਨੀ ਡਰੋਨ ਕੀਤਾ ਬਰਾਮਦ

By : BALJINDERK

Published : Nov 17, 2024, 8:10 pm IST
Updated : Nov 17, 2024, 8:20 pm IST
SHARE ARTICLE
ਖੇਤਾਂ ’ਚ ਪਿਆ ਡਰੋਨ
ਖੇਤਾਂ ’ਚ ਪਿਆ ਡਰੋਨ

Bhikhiwind News : ਸਾਂਝੀ ਭਾਲ ਮੁਹਿੰਮ ਦੌਰਾਨ ਸੁਰੱਖਿਆ ਮੁਲਾਜ਼ਮਾਂ ਨੂੰ ਖੇਤਾਂ ’ਚ ਮਿਲਿਆ ਛੋਟਾ ਡਰੋਨ

Bhikhiwind News :ਪੰਜਾਬ ਦੀਆਂ ਸਰਹੱਦਾਂ ਉੁਤੇ ਡਰੋਨ ਭੇਜਣ ਦੀਆਂ ਗਤੀਵੀਧੀਆਂ ਜਾਰੀ ਹਨ। ਅੱਜ ਸ਼ਾਮ ਥਾਣਾ ਖਾਲੜਾ ਦੀ ਪੁਲਿਸ ਵੱਲੋਂ ਸਾਂਝੀ ਭਾਲ ਮੁਹਿੰਮ ਦੌਰਾਨ ਇੱਕ ਡਰੋਨ ਬਰਾਮਦ ਕੀਤਾ ਗਿਆ। ਪੁਲਿਸ ਅਤੇ ਬੀ.ਐਸ.ਐਫ  ਸਿੰਘਪੁਰਾ (ਭਿਖੀਵਿੰਡ) ਦੇ ਸੁਰੱਖਿਆ ਮੁਲਾਜ਼ਮਾਂ ਨੂੰ ਪਿੰਡ ਮਾੜੀ ਮੇਘਾ ’ਚ ਸਰ ਸਿੰਘ ਦੇ ਖੇਤਾਂ ਵਿਚੋਂ ਇੱਕ ਛੋਟਾ ਡਰੋਨ ਪਿਆ ਮਿਲਿਆ। ਇਸ ਸਬੰਧੀ ਪੁਲਿਸ ਅਤੇ ਬੀਐਸਐਫ਼ ਵਲੋਂ ਡਰੋਨ ਨੂੰ ਕਬਜੇ ’ਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

(For more news apart from BSF and Khalra Police recovered Pakistan drone from India-Pakistan border News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement