ਸਪੀਕਰ ਕੁਲਤਾਰ ਸੰਧਵਾਂ 19 ਨਵੰਬਰ ਨੁੰ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ ਚੁਕਾਉਣਗੇ ਸਹੁੰ
Published : Nov 17, 2024, 4:54 pm IST
Updated : Nov 17, 2024, 4:54 pm IST
SHARE ARTICLE
  Punjab Vidhan Sabha Speaker S. Kultar Singh Sandhwan
Punjab Vidhan Sabha Speaker S. Kultar Singh Sandhwan

ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ 8 ਨਵੰਬਰ ਨੂੰ ਲੁਧਿਆਣਾਂ ਵਿਖੇ ਸਹੁੰਚ ਚੁਕਾਈ ਗਈ ਸੀ।

ਚੰਡੀਗੜ੍ਹ, 17 ਨਵੰਬਰ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਜ਼ਿਲ੍ਹਾ ਫਰੀਦਕੋਟ ਦੇ ਨਵੇਂ ਚੁਣੇ ਪੰਚਾਇਤ ਮੈਂਬਰਾਂ ਨੂੰ 19 ਨਵੰਬਰ ਨੂੰ ਸਹੁੰ ਚੁਕਾਉਣਗੇ। ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਵੇਂ ਚੁਣੇ ਗਏ ਪੰਚਾਇਤ ਮੈਬਰਾਂ/ਪੰਚਾਂ ਦਾ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ 19 ਨਵੰਬਰ, 2024 ਨੂੰ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਸਪੀਕਰ ਸੰਧਵਾਂ ਨਹਿਰੂ ਸਟੇਡੀਅਮ ਫਰੀਦਕੋਟ ਵਿਖੇ ਨਵੇਂ ਪੰਚਾਇਤ ਮੈਂਬਰਾਂ ਨੂੰ ਸਹੁੰ ਚੁਕਾਉਣਗੇ। ਜ਼ਿਕਰਯੋਗ ਹੈ ਕਿ ਸੂਬੇ ਭਰ ਦੇ ਨਵੇਂ ਚੁਣੇ 10031 ਸਰਪੰਚਾਂ ਨੂੰ 8 ਨਵੰਬਰ ਨੂੰ ਲੁਧਿਆਣਾਂ ਵਿਖੇ ਸਹੁੰਚ ਚੁਕਾਈ ਗਈ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement