ਸੁਪ੍ਰੀਮ ਕੋਰਟ ਦੀ ਨਿਗਰਾਨੀ 'ਚ ਗੱਲਬਾਤ ਗ਼ਲਤ ਕਦਮ ਹੋਏਗਾ : ਯੋਗਿੰਦਰ ਯਾਦਵ
Published : Dec 17, 2020, 1:50 am IST
Updated : Dec 17, 2020, 1:50 am IST
SHARE ARTICLE
image
image

ਸੁਪ੍ਰੀਮ ਕੋਰਟ ਦੀ ਨਿਗਰਾਨੀ 'ਚ ਗੱਲਬਾਤ ਗ਼ਲਤ ਕਦਮ ਹੋਏਗਾ : ਯੋਗਿੰਦਰ ਯਾਦਵ

ਚੰਡੀਗੜ੍ਹ, 16 ਦਸੰਬਰ (ਗੁਰਉਪਦੇਸ਼ ਭੁੱਲਰ):  ਕਿਸਾਨ  ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ  ਯੋਗਿੰਦਰ ਯਾਦਵ ਨੇ ਸੁਪਰੀਮ ਕੋਰਟ ਦੇ ਪ੍ਰਸਤਾਵਾਂ ਤੇ ਪ੍ਰਤੀਕਰਮ  ਦਿਤਾ ਹੈ  | ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ਸੁਪਰੀਮ ਕੋਰਟ ਦੀ ਨਿਗਰਾਨੀ ਵਿਚ ਗੱਲਬਾਤ ਕਰਨਾ ਗ਼ਲਤ ਕਦਮ ਹੋਏਗਾ | ਯਾਦਵ ਨੇ ਅੱਗੇ ਕਿਹਾ ਕਿ ਸੁਪਰੀਮ ਕੋਰਟ ਨੂੰ ਕੇਂਦਰੀ ਕਾਨੂੰਨਾਂ ਦੇ ਸੰਵਿਧਾਨਕ ਜਾਂ ਗ਼ੈਰ ਸੰਵਿਧਾਨਕ ਹੋਣ ਬਾਰੇ ਫ਼ੈਸਲਾ ਕਰਨ ਦਾ ਹੱਕ ਹੈ ਪਰ ਕਿਸਾਨਾਂ ਦੀਆਂ ਜ਼ਰੂਰਤਾਂ ਤੇ ਫ਼ੈਸਲੇ ਦਾ ਅਧਿਕਾਰ ਨਹੀਂ | ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਤੇ ਉਨ੍ਹਾਂ ਦੇ ਚੁਣੇ ਹੋਏ ਆਗੂਆਂ ਵਿਚਕਾਰ ਦਾ ਮਾਮਲਾ ਹੈ |

SHARE ARTICLE

ਏਜੰਸੀ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement