ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ, ਗੁਆਂਢੀਆਂ ਨੇ ਕੀਤਾ ਮਾਂ-ਧੀ 'ਤੇ ਹਮਲਾ, ਦੋਵੇਂ ਜ਼ਖਮੀ
Published : Dec 17, 2021, 12:30 pm IST
Updated : Dec 17, 2021, 12:30 pm IST
SHARE ARTICLE
Photo
Photo

ਪੁਲਿਸ ਨੇ ਸੀਸੀਟੀਵੀ ਫੁਟੇਜ ਕਬਜੇ ਵਿੱਚ ਲੈ ਕੇ ਜਾਂਚ ਕੀਤੀ ਸ਼ੁਰੂ

 

ਜਲੰਧਰ : ਸੁੱਚੀ ਪਿੰਡ ਸਥਿਤ ਇਕ ਕਾਲੋਨੀ 'ਚ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੈ। ਇੱਥੇ ਇਕ ਔਰਤ ਅਤੇ ਉਸ ਦੀ ਬੇਟੀ 'ਤੇ ਗੁਆਂਢੀਆਂ ਨੇ ਹਮਲਾ ਕਰ ਦਿੱਤਾ, ਜਿਸ 'ਚ ਦੋਵੇਂ ਜ਼ਖਮੀ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ 25 ਸਾਲਾ ਏਕਤਾ ਸਿੰਘ ਦਾ ਗੁਆਂਢੀਆਂ ਨਾਲ ਝਗੜਾ ਚੱਲ ਰਿਹਾ ਸੀ।

 

Jalandhar hooliganism orgy, neighbors attack mother and daughter, both injuredPhoto

ਬੁੱਧਵਾਰ ਦੁਪਹਿਰ ਨੂੰ ਉਹ ਘਰ ਵਿਚ ਸੀ। ਉਸ ਦੇ ਘਰ ਦੇ ਬਾਹਰ ਅਚਾਨਕ ਹੰਗਾਮਾ ਸ਼ੁਰੂ ਹੋ ਗਿਆ। ਪਰਿਵਾਰ ਨੂੰ ਇਕੱਲਾ ਦੇਖ ਕੇ ਗੁਆਂਢੀਆਂ ਨੇ ਉਨ੍ਹਾਂ 'ਤੇ ਹਮਲਾ ਕਰ ਦਿੱਤਾ।

ਏਕਤਾ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਗੁਆਂਢੀਆਂ ਦੇ ਲੜਕੇ ਨੇ ਉਸ ਨੂੰ ਅਪਸ਼ਬਦ ਬੋਲੇ ਸਨ। ਜਦੋਂ ਉਨ੍ਹਾਂ ਨੇ ਵਿਰੋਧ ਕੀਤਾ ਤਾਂ ਲੜਾਈ ਹੋ ਗਈ। ਇਸ ਮਾਮਲੇ ਵਿੱਚ ਪੰਚਾਇਤੀ ਰਾਜੀਨਾਮਾ ਵੀ ਕੀਤਾ ਗਿਆ ਸੀ। ਫਿਲਹਾਲ ਪੁਲਿਸ ਨੇ ਸੀਸੀਟੀਵੀ ਫੁਟੇਜ ਕਬਜੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement