CM ਬਣਨ ਦੇ ਸਵਾਲ 'ਤੇ ਰਾਜੇਵਾਲ ਦਾ ਬਿਆਨ- 'CM ਦੀ ਛੱਡੋ ਮੈਨੂੰ ਤਾਂ ਰਾਸ਼ਟਰਪਤੀ ਦੀ ਵੀ ਆਫ਼ਰ ਹੈ' 
Published : Dec 17, 2021, 5:00 pm IST
Updated : Dec 17, 2021, 5:00 pm IST
SHARE ARTICLE
Balbir Rajewal
Balbir Rajewal

ਉਹ ਕੋਈ ਚੋਣਾਂ ਨਹੀਂ ਲੜ ਰਹੇ ਤੇ ਉਹ ਕੋਈ ਮੁੱਖ ਮੰਤਰੀ ਚਿਹਰਾ ਨਹੀਂ ਹਨ।

 

ਚੰਡੀਗੜ੍ਹ : ਸਿਆਸੀ ਹਲਕਿਆਂ ਵਿਚ ਇਹ ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਪ੍ਰਮੁੱਖ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ 'ਆਪ' ਦਾ ਮੁੱਖ ਮੰਤਰੀ ਚਿਹਰਾ ਹੋ ਸਕਦੇ ਹਨ ਪਰ ਬਲਬੀਰ ਰਾਜੇਵਾਲ ਨੇ ਅੱਜ ਇਹ ਸਾਫ਼ ਕਰ ਦਿੱਤਾ ਹੈ ਕਿ ਉਹ ਕੋਈ ਚੋਣਾਂ ਨਹੀਂ ਲੜ ਰਹੇ ਤੇ ਉਹ ਕੋਈ ਮੁੱਖ ਮੰਤਰੀ ਚਿਹਰਾ ਨਹੀਂ ਹਨ।

ਬਲਬੀਰ ਰਾਜੇਵਾਲ ਨੇ ਕਿਹਾ ਕਿ ਮੈਂ ਕੋਈ ਮੁੱਖ ਮੰਤਰੀ ਚਿਹਰਾ ਨਹੀਂ ਹਾਂ ਮੈਨੂੰ ਤਾਂ ਰਾਸ਼ਟਰਪਤੀ ਲਈ ਵੀ ਆਫਰ ਆ ਰਹੀ ਹੈ ਤਾਂ ਫਿਰ ਕੀ ਮੈਂ ਰਾਸ਼ਟਰਪਤੀ ਬਣ ਜਾਵਾਂ? ਇਕ ਹਿਸਾਬ ਨਾਲ ਬਲਬੀਰ ਰਾਜੇਵਾਲ ਨੇ ਸਭ ਦੇ ਸ਼ੰਕੇ ਦੂਰ ਕਰ ਦਿੱਤੇ ਹਨ। ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਵਲੋਂ ਜਲੰਧਰ ਵਿਚ ਮੁੱਖ ਮੰਤਰੀ ਦੇ ਚਿਹਰੇ ਸਬੰਧੀ ਦਿਤੇ ਬਿਆਨ ਬਾਅਦ ਮੁੜ ਸਿਆਸੀ ਹਲਕਿਆਂ ਵਿਚ ਅਟਕਲਾਂ ਲਗਣੀਆਂ ਸ਼ੁਰੂ ਹੋ ਗਈਆਂ ਸਨ ਕਿ  ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਪ੍ਰਮੁੱਖ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ‘ਆਪ’ ਦਾ ਮੁੱਖ ਮੰਤਰੀ ਚਿਹਰਾ ਹੋ ਸਕਦੇ ਹਨ ਪਰ ਅੱਜ ਬਲਬੀਰ ਰਾਜੇਵਾਲ ਨੇ ਸਭ ਕੁੱਝ ਸਾਫ਼ ਕਰ ਦਿੱਤਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement