Khanuri Border News : ਖਨੌਰੀ ਬਾਰਡਰ ਤੋਂ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ, ਕਿਹਾ ਸਾਰੇ MP ਮਿਲ ਕੇ ਪਾਰਲੀਮੈਂਟ ’ਚ ਆਵਾਜ਼ ਉਠਾਉਣ 

By : BALJINDERK

Published : Dec 17, 2024, 4:19 pm IST
Updated : Dec 17, 2024, 4:19 pm IST
SHARE ARTICLE
 ਜਥੇਦਾਰ ਗਿਆਨੀ ਹਰਪ੍ਰੀਤ ਸਿੰਘ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

Khanuri Border News : ਕਿਹਾ ਕਿ ਜੇਕਰ ਖੇਤੀ ਮਰਦੀ ਤਾਂ ਦੇਸ਼ ਵੀ ਜਿਊਂਦਾ ਨਹੀ ਰਹੇਗਾ

Khanuri Border News in Punjabi :ਖਨੌਰੀ ਬਾਰਡਰ ਤੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਡੱਲੇਵਾਲ ਦੀ ਵਿਗੜਦੀ ਸਿਹਤ ਨੂੰ ਲੈ ਕੇ ਅੱਜ ਖਨੌਰੀ ਬਾਰਡਰ ਪਹੁੰਚੇ।  ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ 'ਅਸੀਂ ਕਿਵੇਂ ਦੇ ਲੋਕਤੰਤਰ ਵਾਲੇ ਮੁਲਕ ਚ ਰਹਿ ਰਹੇ ਹਾਂ ਸਮਝ ਨਹੀਂ ਆ ਰਿਹਾ। ਕਿਸਾਨਾਂ ਦਾ ਦੁੱਖ ਸਰਕਾਰ ਨਹੀਂ ਸਮਝਦੀ। 

ਦੇਸ਼ ਦਾ ਕਿਸਾਨ ਬੁਰੇ ਦੌਰ ’ਚੋਂ ਗੁਜਰ ਰਿਹਾ ਹੈ। ਇਸ ਅੰਦੋਲਨ ’ਚ ਸਾਰੇ ਵਰਗਾਂ ਦੀ ਸ਼ਮੂਲੀਅਤ ਜ਼ਰੂਰੀ ਹੈ।  ਜਥੇਦਾਰ ਹਰਪ੍ਰੀਤ ਸਿੰਘ ਜੀ ਨੇ ਕਿਹਾ ਇਹ ਖੇਤੀ ਦੇਸ਼ ਹੈ ਤਾਂ ਹੀ ਦੇਸ਼ ਜਿਊਂਦਾ ਹੈ। ਜੇਕਰ ਖੇਤੀ ਕਮਜ਼ੋਰ ਕਰ ਲਈ ਤਾਂ ਕੋਈ ਵੀ ਸੈਕਟਰ ਉਪਰ ਨਹੀਂ ਉਠ ਸਕੇਗਾ। ਉਨ੍ਹਾਂ ਕਿਹਾ ਕਿ ਜੇਕਰ ਦੇਸ਼ ਦੇ ਸਾਰੇ ਐਮਪੀ ਮਿਲ ਕੇ ਪਾਰਲੀਮੈਂਟ ਵਿਚ ਇਕੱਠੇ ਹੋ ਕੇ ਆਵਾਜ਼ ਉਠਾਉਣ, ਤਾਹੀਓਂ ਸਾਡੀ ਆਵਾਜ਼ ਸੁਣੀ ਜਾਵੇਗੀ ਅਤੇ ਤਾਂ ਅਸੀਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾ ਪਵਾਂਗੇ। ਇਸ ਅੰਦੋਲਨ ’ਚ ਸਾਰੇ ਵਰਗਾਂ ਦੀ ਸ਼ਮੂਲੀਅਤ ਬਹੁਤ ਜ਼ਰੂਰੀ ਹੈ।’’ 

(For more news apart from  Big statement of Jathedar Giani Harpreet Singh from Khanuri border News in Punjabi, stay tuned to Rozana Spokesman)
   

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement