Amritsar News : ਬਾਲੀਵੁੱਡ ਅਭਿਨੇਤਾ ਸੰਜੇ ਦੱਤ, ਯਾਮੀ ਗੁਪਤਾ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ 

By : BALJINDERK

Published : Dec 17, 2024, 7:02 pm IST
Updated : Dec 17, 2024, 7:02 pm IST
SHARE ARTICLE
ਬਾਲੀਵੁੱਡ ਅਭਿਨੇਤਾ ਸੰਜੇ ਦੱਤ, ਯਾਮੀ ਗੁਪਤਾ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ 
ਬਾਲੀਵੁੱਡ ਅਭਿਨੇਤਾ ਸੰਜੇ ਦੱਤ, ਯਾਮੀ ਗੁਪਤਾ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ 

Amritsar News : ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ

Amritsar News : ਬਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਸੰਜੇ ਦੱਤ ਅੱਜ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ। ਉਹਨਾਂ ਨੇ ਕਿਹਾ ਕਿ ਮੈਨੂੰ ਪੰਜਾਬ ਨਾਲ ਪਿਆਰ ਹੈ ਅਤੇ ਇੱਥੇ ਆ ਕੇ ਹਮੇਸ਼ਾ ਹੀ ਮੈਨੂੰ ਸਕੂਨ ਮਿਲਦਾ ਹੈ। ਅੰਮ੍ਰਿਤਸਰ ਬਹੁਤ ਪਿਆਰਾ ਸ਼ਹਿਰ ਹੈ ਅਤੇ ਪੰਜਾਬ ਸਾਡਾ ਸਟੇਟ ਹੈ ਤੇ ਪੰਜਾਬ ਨਾਲ ਸਾਨੂੰ ਪਿਆਰ ਹੈ।

1

 ਇਸ ਦੌਰਾਨ ਉਨ੍ਹਾਂ ਨੂੰ ਦੇਖਣ ਲਈ ਉਨ੍ਹਾਂ ਦੇ ਪ੍ਰਸ਼ੰਸਕਾਂ ਦੀ ਭਾਰੀ ਭੀੜ ਦੇਖਣ ਨੂੰ ਮਿਲੀ।  ਬੀਤੇ ਦਿਨੀ ਸੰਜੇ ਦੱਤ ਨੇ ਅੰਮ੍ਰਿਤਸਰ ਪਹੁੰਚ ਕੇ ਚਾਹ ਦੀ ਦੁਕਾਨ 'ਤੇ ਚਾਹ ਪੀਤੀ ਅਤੇ ਪਕੌੜਿਆਂ ਦਾ ਆਨੰਦ ਵੀ ਲਿਆ।  ਹਾਲਾਂਕਿ ਸੰਜੇ ਦੱਤ ਆਪਣੀ ਕਾਰ 'ਚ ਸਨ ਪਰ ਬਾਹਰ ਪ੍ਰਸ਼ੰਸਕਾਂ ਦੀਆਂ ਲੰਬੀਆਂ ਕਤਾਰਾਂ ਸਨ।  ਜਦੋਂ ਪ੍ਰਸ਼ੰਸਕਾਂ ਨੇ ਸੰਜੇ ਦੱਤ ਨੂੰ ਇਕ ਦੁਕਾਨ ਦੇ ਬਾਹਰ ਦੇਖਿਆ ਤਾਂ ਉਹ ਉਸ ਨਾਲ ਤਸਵੀਰਾਂ ਖਿਚਵਾਉਣ ਚਲੇ ਗਏ। ਹਰ ਕੋਈ ਸੰਜੇ ਦੱਤ ਨੂੰ ਦੇਖਣ ਲਈ ਬੇਤਾਬ ਸੀ।

1

 ਤੁਹਾਨੂੰ ਦੱਸ ਦੇਈਏ ਕਿ ਸੰਜੇ ਦੱਤ ਦੇ ਨਾਲ ਕਾਫ਼ੀ ਪੁਲਿਸ ਫੋਰਸ ਵੀ ਨਜ਼ਰ ਆਈ ਸੀ ਅਤੇ ਹੋਰ ਸੁਰੱਖਿਆ ਦੇ ਵੀ ਸਖਤ ਇੰਤਜ਼ਾਮ ਕੀਤੇ ਗਏ ਸਨ।

(For more news apart from Bollywood star Sanjay Dutt bowed down at Yami Gupta Sachkhand Sri Darbar Sahib News in Punjabi  News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement