Khanuri Border News : ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 22ਵੇਂ ਦਿਨ ਵੀ ਜਾਰੀ, ਕਿਡਨੀ ’ਚ ਪੈਦਾ ਹੋ ਰਹੀ ਹੈ ਸਮੱਸਿਆ

By : BALJINDERK

Published : Dec 17, 2024, 2:44 pm IST
Updated : Dec 17, 2024, 2:44 pm IST
SHARE ARTICLE
ਜਗਜੀਤ ਸਿੰਘ ਡੱਲੇਵਾਲ
ਜਗਜੀਤ ਸਿੰਘ ਡੱਲੇਵਾਲ

Khanuri Border News : ਡਾਕਟਰ ਨੇ ਕਿਹਾ ਕਿ ਉਨ੍ਹਾਂ ਦੀ ਕਿਡਨੀ ’ਚ ਸਮੱਸਿਆ ਪੈਦਾ ਹੋ ਰਹੀ ਹੈ।

Khanuri Border News in Punjabi : 70 ਸਾਲਾ ਕਿਸਾਨ ਆਗੂ ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 22ਵੇਂ ਦਿਨ ਵੀ ਜਾਰੀ ਹੈ। ਮਰਨ ਵਰਤ ’ਤੇ  ਬੈਠੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਹੋਰ ਵਿਗੜੀ ਰਹੀ ਹੈ। ਡਾਕਟਰ ਨੇ ਕਿਹਾ ਕਿ ਉਨ੍ਹਾਂ ਦੀ ਕਿਡਨੀ ’ਚ ਸਮੱਸਿਆ ਪੈਦਾ ਹੋ ਰਹੀ ਹੈ। ਅੱਜ ਡੱਲੇਵਾਲ ਨੂੰ ਸਟੇਜ ’ਤੇ ਨਹੀਂ ਲਿਆਂਦਾ ਗਿਆ। ਕਿਸਾਨ ਆਗੂ ਅਭਿਮਮੈਨੂੰ ਕਹਾੜ ਨੇ ਜਾਣਕਾਰੀ ਸਾਂਝੀ ਕੀਤੀ। 

(For more news apart from Jagjit Singh Dallewal death fast continues on the 22nd day as well News in Punjabi, stay tuned to Rozana Spokesman)


 

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement