Punjab News : ਭਲਕੇ ਰੇਲ ਰੋਕੋ ਧਰਨਿਆਂ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੋਕੇ ਜਾਣਗੇ ਇਹ ਰੇਲਵੇ ਸਟੇਸ਼ਨ

By : BALJINDERK

Published : Dec 17, 2024, 8:55 pm IST
Updated : Dec 17, 2024, 8:55 pm IST
SHARE ARTICLE
file photo
file photo

Punjab News : 18 ਦਸੰਬਰ ਨੂੰ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਕਿਸਾਨ ਰੇਲ ਪਟੜੀਆਂ ’ਤੇ ਧਰਨਾ ਦੇਣਗੇ

Punjab News in Punjabi :ਪੰਜਾਬ-ਹਰਿਆਣਾ ਸਰਹੱਦ 'ਤੇ ਸ਼ੰਭੂ-ਖਨੌਰੀ ਸਰਹੱਦ 'ਤੇ ਹੜਤਾਲ 'ਤੇ ਬੈਠੇ ਕਿਸਾਨਾਂ ਦੇ ਹੱਕ 'ਚ ਭਲਕੇ ਪੰਜਾਬ ਭਰ 'ਚ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ। 18 ਦਸੰਬਰ ਨੂੰ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਕਿਸਾਨ ਰੇਲ ਪਟੜੀਆਂ ’ਤੇ ਧਰਨਾ ਦੇਣਗੇ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਮੰਗਲਵਾਰ ਨੂੰ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਨੂੰ 22 ਦਿਨ ਬੀਤ ਚੁੱਕੇ ਹਨ ਪਰ ਕੇਂਦਰ ਸਰਕਾਰ ਨੇ ਅਜੇ ਤੱਕ ਕਿਸਾਨਾਂ ਨਾਲ ਕੋਈ ਗੱਲ ਨਹੀਂ ਕੀਤੀ। 

ਭਲਕੇ ਰੇਲ ਰੋਕੋ ਧਰਨਿਆਂ ’ਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਰੋਕੇ ਜਾਣਗੇ ਇਹ ਰੇਲਵੇ ਸਟੇਸ਼ਨ......!  

- ਜ਼ਿਲ੍ਹਾ ਮੋਗਾ ਵਿੱਚ ਜਿਤਵਾਲ, ਡਗਰੂ,ਮੋਗਾ ਸਟੇਸ਼ਨ 
- ਜ਼ਿਲ੍ਹਾ ਫਰੀਦਕੋਟ ਵਿੱਚ ਫ਼ਰੀਦਕੋਟ ਸਟੇਸ਼ਨ 
- ਜ਼ਿਲ੍ਹਾ ਗੁਰਦਾਸਪੁਰ ਵਿੱਚ ਪਲੇਟਫਾਰਮ ਕਾਦੀਆਂ, -ਫਤਿਹਗੜ੍ਹ ਚੂੜੀਆਂ, ਬਟਾਲਾ ਪਲੇਟਫਾਰਮ 
- ਜ਼ਿਲ੍ਹਾ ਜਲੰਧਰ ਵਿੱਚ ਲੋਹੀਆਂ ਖਾਸ, ਫਿਲੌਰ, ਜਲੰਧਰ ਕੈਂਟ, ਢਿੱਲਵਾਂ 
- ਜ਼ਿਲ੍ਹਾ ਪਠਾਣਕੋਟ ਵਿੱਚ ਪਰਮਾਨੰਦ ਪਲੇਟਫਾਰਮ 
- ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਟਾਂਡਾ, ਦਸੂਹਾ, ਹੁਸ਼ਿਆਰਪੁਰ ਪਲੇਟਫਾਰਮ, ਮਡਿਆਲਾ ਤੇ ਮਾਹਿਲਪੁਰ 
- ਜ਼ਿਲ੍ਹਾ ਫਿਰੋਜ਼ਪੁਰ ਵਿੱਚ ਮਖੂ, ਮੱਲਾਂ ਵਾਲਾ, ਤਲਵੰਡੀ ਭਾਈ, ਬਸਤੀ ਟੈਂਕਾਂ ਵਾਲੀ, ਜਗਰਾਉਂ 
- ਜ਼ਿਲ੍ਹਾ ਲੁਧਿਆਣਾ ਵਿੱਚ ਸਾਹਨੇਵਾਲ 
- ਜ਼ਿਲ੍ਹਾ ਪਟਿਆਲਾ ਵਿੱਚ ਰੇਲਵੇ ਸਟੇਸ਼ਨ ਪਟਿਆਲਾ, ਸ਼ੰਬੂ ਸਟੇਸ਼ਨ 
- ਜ਼ਿਲ੍ਹਾ ਮੁਹਾਲੀ ਵਿੱਚ ਰੇਲਵੇ ਸਟੇਸ਼ਨ 11 ਫੇਸ ਮੁਹਾਲੀ 
- ਜ਼ਿਲ੍ਹਾ ਸੰਗਰੂਰ ਵਿੱਚ ਸੁਨਾਮ 
- ਜ਼ਿਲ੍ਹਾ ਮਲੇਰਕੋਟਲੇ ਵਿੱਚ ਅਹਿਮਦਗੜ੍ਹ 
- ਜ਼ਿਲ੍ਹਾ ਮਾਨਸਾ ਵਿੱਚ ਮਾਨਸਾ ਮੇਨ, ਬਰੇਟਾ 
- ਜ਼ਿਲ੍ਹਾ ਰੂਪ ਨਗਰ ਵਿਚ ਰੇਲਵੇ ਸਟੇਸ਼ਨ ਰੂਪ ਨਗਰ 
- ਜ਼ਿਲ੍ਹਾ ਅੰਮ੍ਰਿਤਸਰ ਵਿੱਚ ਦੇਵੀਦਾਸਪੁਰਾ, ਬਿਆਸ, ਪੰਧੇਰ ਕਲਾਂ,  ਕੱਥੂ ਨੰਗਲ ਰਮਦਾਸ, ਜਹਾਂਗੀਰ, ਝੰਡੇ 
- ਜ਼ਿਲ੍ਹਾ ਫਾਜ਼ਿਲਕਾ ਵਿੱਚ ਰੇਲਵੇ ਸਟੇਸ਼ਨ 
- ਜ਼ਿਲ੍ਹਾ ਤਰਨ ਤਾਰਨ ਵਿੱਚ ਪੱਟੀ, ਖੇਮਕਰਨ, ਰੇਲਵੇ ਸਟੇਸ਼ਨ ਤਰਨਤਾਰਨ 
- ਜ਼ਿਲ੍ਹਾ ਨਵਾਂ ਸ਼ਹਿਰ ਵਿੱਚ ਬਹਿਰਾਮ 
- ਜ਼ਿਲ੍ਹਾ ਬਠਿੰਡਾ ਵਿੱਚ ਰਾਮਪੁਰਾ 
- ਜ਼ਿਲ੍ਹਾ ਕਪੂਰਥਲਾ ਵਿੱਚ ਹਮੀਰਾ, ਸੁਲਤਾਨਪੁਰ, ਲੋਧੀ ਅਤੇ ਫਗਵਾੜਾ 
- ਜ਼ਿਲ੍ਹਾ ਮੁਕਤਸਰ ਵਿੱਚ ਮਲੋਟ

(For more news apart from railway stations will be blocked Kisan Mazdoor Sangharsh Committee Punjab in train stop protests tomorrow News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement