7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕਾਇਆ-ਕਲਪ
Published : Jan 18, 2019, 11:48 am IST
Updated : Jan 18, 2019, 11:48 am IST
SHARE ARTICLE
 While inaugurating, Navjot Singh Sidhu
While inaugurating, Navjot Singh Sidhu

ਪੰਜਾਬ ਵਿਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵਲੋਂ.......

ਚੰਡੀਗੜ  (ਨੀਲ ਭਲਿੰਦਰ ਸਿੰਘ) : ਪੰਜਾਬ ਵਿਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵਲੋਂ ਛੱਤਬੀੜ ਚਿੜਿਆ ਘਰ ਵਿਖੇ ਸੈਲਾਨੀਆਂ ਲਈ ਵਧੀਆ ਸਹੂਲਤਾਵਾਂ ਪ੍ਰਦਾਨ ਕਰਨ ਦਾ ਵੱਡਾ ਉਪਰਾਲਾ ਕੀਤਾ ਹੈ ਅਤੇ ਚਿੜੀਆ ਘਰ ਦੀ ਮੁਕੰਮਲ ਦਿੱਖ ਬਦਲ ਦਿਤੀ ਗਈ ਹੈ।

ਇਸ ਪ੍ਰਾਜੈਕਟ ਦੀ ਕੁੱਲ ਲਾਗਤ 7.90 ਕਰੋੜ ਰੁਪਏ ਹੈ ਅਤੇ ਇਹ ਹੁਣ ਆਖ਼ਰੀ ਪੜਾਅ ਉਤੇ ਹੈ। ਇਹ ਪ੍ਰਾਜੈਕਟ 26 ਜਨਵਰੀ ਤਕ ਮੁਕੰਮਲ ਹੋ ਜਾਵੇਗਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਦਾ ਰਸਮੀ ਉਦਘਾਟਨ ਕਰਨਗੇ। ਇਹ ਪ੍ਰਗਟਾਵਾ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਅੱਜ ਚਿੜੀਆ ਘਰ ਵਿਖੇ ਇਸ ਵਿਆਪਕ ਪ੍ਰਾਜੈਕਟ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement