ਜਗਤਾਰ ਸਿੰਘ ਹਵਾਰਾ ਦੇ ਥੱਪੜ ਦਾ ਸ਼ਿਕਾਰ ਹੋਣ ਵਾਲੇ ਨਿਸ਼ਾਂਤ ਸ਼ਰਮਾ ਨੂੰ 3 ਸਾਲ ਦੀ ਕੈਦ
Published : Jan 18, 2019, 8:43 pm IST
Updated : Jan 18, 2019, 8:48 pm IST
SHARE ARTICLE
Nishant Sharma imprisoned for 3 years
Nishant Sharma imprisoned for 3 years

ਜੱਥੇਦਾਰ ਜਗਤਾਰ ਸਿੰਘ ਹਵਾਰਾ ਅਤੇ ਪਰਮਜੀਤ ਸਿੰਘ ਭਿਉਰਾ ਨਾਲ ਹੱਥੋਪਾਈ ਕਰਨ ਦੇ ਮਾਮਲੇ ਵਿਚ ਚੰਡੀਗੜ੍ਹ ਅਦਾਲਤ ਨੇ ਫ਼ੈਸਲਾ...

ਚੰਡੀਗੜ੍ਹ : ਜੱਥੇਦਾਰ ਜਗਤਾਰ ਸਿੰਘ ਹਵਾਰਾ ਅਤੇ ਪਰਮਜੀਤ ਸਿੰਘ ਭਿਉਰਾ ਨਾਲ ਹੱਥੋਪਾਈ ਕਰਨ ਦੇ ਮਾਮਲੇ ਵਿਚ ਚੰਡੀਗੜ੍ਹ ਅਦਾਲਤ ਨੇ ਫ਼ੈਸਲਾ ਸੁਣਾਉਂਦੇ ਹੋਏ ਨਿਸ਼ਾਂਤ ਸ਼ਰਮਾ ਸਮੇਤ ਰਮੇਸ਼ ਦੱਤ ਅਤੇ ਆਸ਼ੂਤੋਸ਼ ਨੂੰ 3 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਹਰ ਦੋਸ਼ੀ ਨੂੰ 5 ਹਜ਼ਾਰ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement