
ਐਲਾਨ ਮੌਕੇ ਭਾਵੁਕ ਹੋਏ ਮਾਨ
ਮੋਹਾਲੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਮੰਗਲਵਾਰ ਨੂੰ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰ ਦਿੱਤਾ ਗਿਆ ਹੈ। ਅਰਵਿੰਦ ਕੇਜਰੀਵਾਲ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਗਵੰਤ ਮਾਨ ਨੂੰ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਵੱਜੋਂ ਐਲਾਨਿਆ ਹੈ।