Barnala News: ਵਿਆਹ 'ਚ ਵਾਪਰਿਆ ਭਾਣਾ, ਟੈਂਟ ਲਗਾਉਂਦੇ ਹੋਏ ਨੌਜਵਾਨ ਦੀ ਕਰੰਟ ਲੱਗਣ ਨਾਲ ਹੋਈ ਮੌਤ

By : GAGANDEEP

Published : Jan 18, 2024, 11:26 am IST
Updated : Jan 18, 2024, 11:54 am IST
SHARE ARTICLE
A young man died due to electrocution while pitching a tent Barnala News in punjabi
A young man died due to electrocution while pitching a tent Barnala News in punjabi

Barnala News: ਮ੍ਰਿਤਕ ਮਜ਼ਦੂਰੀ ਕਰਕੇ ਕਰਦਾ ਸੀ ਘਰ ਦਾ ਗੁਜ਼ਾਰਾ

A young man died due to electrocution while pitching a tent Barnala News in punjabi  : ਬਰਨਾਲਾ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਬੀਤੇ ਕੱਲ ਪਿੰਡ ਭੱਦਲਵੱਡ ਵਿਆਹ ਵਿਚ ਟੈਂਟ ਲਗਾ ਰਹੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ।

ਇਹ ਵੀ ਪੜ੍ਹੋ: Weather Update: ਪੰਜਾਬ-ਹਰਿਆਣਾ 'ਚ ਧੁੰਦ ਕਾਰਨ ਵਿਜ਼ੀਬਿਲਟੀ ਜ਼ੀਰੋ ਤੋਂ 10 ਮੀਟਰ ਤੱਕ, ਸੀਤ ਲਹਿਰ ਬਰਕਰਾਰ 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮ੍ਰਿਤਕ ਦੀ ਪਹਿਚਾਣ ਗੋਰਾ ਸਿੰਘ ਪੁੱਤਰ ਸਵ: ਹੇਮਾ ਸਿੰਘ ਉਮਰ ਤਕਰੀਬਨ 32 ਸਾਲ ਵਜੋਂ ਹੋਈ ਹੈ। ਮ੍ਰਿਤਕ ਗ਼ਰੀਬ ਮਜ਼ਦੂਰ ਸੀ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਦਾ ਹੱਥ ਅਚਾਨਕ ਟੈਂਟ ਦਾ ਪਾਈਪ ਲਗਾਉਂਦੇ ਸਮੇਂ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਿਆ ਜਿਸ ਕਾਰਨ ਕਰੰਟ ਲੱਗਣ ਨਾਲ ਉਸ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ: Health News: ਚਾਹ ਅਤੇ ਕੌਫੀ ਦਾ ਜ਼ਿਆਦਾ ਸੇਵਨ ਸਰੀਰ ਲਈ ਹੈ ਹਾਨੀਕਾਰਕ 

 (For more Punjabi news apart from A young man died due to electrocution while pitching a tent Barnala News in punjabi , stay tuned to Rozana Spokesman)

ਬਰਨਾਲਾ ਤੋਂ ਰਮਨਦੀਪ ਸਿੰਘ ਧਾਲੀਵਾਲ ਦੀ ਰਿਪੋਰਟ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement