Ludhiana News : ਲੁਧਿਆਣਾ 'ਚ 'ਆਪ' ਨੂੰ ਮਿਲੀ ਮਜਬੂਤੀ, ਕਾਂਗਰਸ ਨੂੰ ਝਟਕਾ ! ਕਾਂਗਰਸੀ ਕੌਂਸਲਰ ਮਮਤਾ ਰਾਣੀ ਸਮੇਤ ਕਈ ਆਗੂ 'ਆਪ' ’ਚ ਸ਼ਾਮਲ 

By : BALJINDERK

Published : Jan 18, 2025, 8:46 pm IST
Updated : Jan 18, 2025, 8:50 pm IST
SHARE ARTICLE
 ਅਮਨ ਅਰੋੜਾ ਨੇ ਕਾਂਗਰਸੀ ਕੌਂਸਲਰ ਮਮਤਾ ਰਾਣੀ ਸਮੇਤ ਕਈ ਆਗੂ 'ਆਪ' ’ਚ ਕਰਵਾਇਆ ਸ਼ਾਮਲ
ਅਮਨ ਅਰੋੜਾ ਨੇ ਕਾਂਗਰਸੀ ਕੌਂਸਲਰ ਮਮਤਾ ਰਾਣੀ ਸਮੇਤ ਕਈ ਆਗੂ 'ਆਪ' ’ਚ ਕਰਵਾਇਆ ਸ਼ਾਮਲ

Ludhiana News : ਆਪ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸਾਰਿਆਂ ਨੂੰ ਪਾਰਟੀ ਵਿਚ ਕਰਾਈਆ ਸ਼ਾਮਲ, ਕੀਤਾ ਸਵਾਗਤ

Ludhiana News in Punjabi : ਲੁਧਿਆਣਾ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ (ਆਪ) ਨੂੰ ਵੱਡੀ ਮਜਬੂਤੀ ਮਿਲੀ ਹੈ।  ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ।  ਸ਼ਨੀਵਾਰ ਨੂੰ ਕਾਂਗਰਸੀ ਕੌਂਸਲਰ ਮਮਤਾ ਰਾਣੀ ਸਮੇਤ ਕਈ ਕਾਂਗਰਸੀ ਆਗੂ ‘ਆਪ’ ਵਿੱਚ ਸ਼ਾਮਲ ਹੋ ਗਏ। 'ਆਪ' ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਰਸਮੀ ਤੌਰ 'ਤੇ ਸਾਰੇ ਆਗੂਆਂ ਨੂੰ ਪਾਰਟੀ 'ਚ ਸ਼ਾਮਲ ਕਰਾਈਆ ਅਤੇ ਉਨ੍ਹਾਂ ਦਾ ਪਾਰਟੀ 'ਚ ਸਵਾਗਤ ਕੀਤਾ।

1

ਕੌਂਸਲਰ ਮਮਤਾ ਰਾਣੀ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਬਲਵਿੰਦਰ ਸਿੰਘ, ਮਨੀ ਰਾਮ ਅਤੇ ਵਿਸ਼ਾਲ ਧਵਨ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸਾਰੇ ਆਗੂਆਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਤਨਦੇਹੀ ਅਤੇ ਮਿਹਨਤ ਨਾਲ ਕੰਮ ਕਰਨਗੇ।

1

ਅਮਨ ਅਰੋੜਾ ਨੇ ਸਮੂਹ ਆਗੂਆਂ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਅਤੇ ਅਹੁਦੇ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਅਸੀਂ ਮਿਲ ਕੇ ਲੁਧਿਆਣਾ ਸ਼ਹਿਰ ਨੂੰ ਸੁੰਦਰ ਅਤੇ ਸਾਫ਼ ਸੁਥਰਾ ਬਣਾਉਣ ਲਈ ਕੰਮ ਕਰਾਂਗੇ।

(For more news apart from AAP got strength in Ludhiana, blow to Congress! Many leaders including Congress councilor Mamata Rani joined AAP News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement