ਪੰਜਾਬ ਵਿਧਾਨ ਸਭਾ ‘ਚ ਸਿੱਧੂ ਤੇ ਮਜੀਠੀਆ ਵਿਚਾਲੇ ਛਿੜੀ ‘ਤੂੰ-ਤੂੰ, ਮੈਂ-ਮੈਂ’, ਸੈਸ਼ਨ ਮੁਲਤਵੀ
Published : Feb 18, 2019, 1:31 pm IST
Updated : Feb 18, 2019, 1:31 pm IST
SHARE ARTICLE
Budget Session
Budget Session

ਪੰਜਾਬ ਵਿਧਾਨ ਸਭਾ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਿਚਾਲੇ ਤਿੱਖੀ ਬਹਿਸ ਛਿੜ...

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਿਚਾਲੇ ਤਿੱਖੀ ਬਹਿਸ ਛਿੜ ਗਈ ਅਤੇ ਕਈ ਨਿੱਜੀ ਹਮਲੇ ਵੀ ਕੀਤੇ ਗਏ। ਇਸ ਦੌਰਾਨ ਸਪੀਕਰ ਨੇ ਦੋਹਾਂ ਨੂੰ ਕਈ ਵਾਰ ਬੈਠਣ ਲਈ ਕਿਹਾ ਪਰ ਦੋਵਾਂ ਨੇ ਸਪੀਕਰ ਦੀ ਇਕ ਨਾ ਸੁਣੀ, ਜਿਸ ਤੋਂ ਬਾਅਦ ਸਪੀਕਰ ਨੇ ਅਕਾਲੀ-ਭਾਜਪਾ ਦੇ ਮੌਜੂਦ ਸਾਰੇ ਮੈਂਬਰਾਂ ਨੂੰ ਸਦਨ ਵਿਚੋਂ ਬਾਹਰ ਜਾਣ ਦਾ ਹੁਕਮ ਦੇ ਦਿਤਾ।

Budget SessionBudget Session

ਸਪੀਕਰ ਵਲੋਂ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ ਕਰ ਦਿਤੀ ਗਈ ਹੈ। ਹੁਣ ਅਕਾਲੀ-ਭਾਜਪਾ ਮੈਂਬਰ ਸਦਨ ਦੀ ਕਾਰਵਾਈ ਵਿਚ ਹਿੱਸਾ ਨਹੀਂ ਲੈ ਸਕਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement