PM ਮੋਦੀ ਨੇ ਭੈਣੀ ਸਾਹਿਬ ਤੋਂ ਨਾਮਧਾਰੀ ਸੰਪਰਦਾਇ ਦੇ ਮੁਖੀ ਬਾਬਾ ਉਦੈ ਸਿੰਘ ਜੀ ਨਾਲ ਕੀਤੀ ਮੁਲਾਕਾਤ
Published : Feb 18, 2022, 6:25 pm IST
Updated : Feb 18, 2022, 6:25 pm IST
SHARE ARTICLE
Photo
Photo

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਵਲੋਂ ਅੱਜ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਆਪਣੀ ਰਿਹਾਇਸ਼ 'ਤੇ ਦੇਸ਼ ਭਰ ਦੇ ਵੱਡੇ ਸਿੱਖ ਆਗੂਆਂ ਨਾਲ ਕੀਤੀ ਮੁਲਾਕਾਤ

 

ਲੁਧਿਆਣਾ: ਪੰਜਾਬ ਵਿਚ ਚੁਣਾਵੀ ਮਾਹੌਲ ਸਰਗਰਮ ਹੈ। ਦੋ ਦਿਨ ਬਾਅਦ ਵੋਟਾਂ ਪੈਣਗੀਆਂ। ਇਸੇ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੁਧਿਆਣਾ ਨਾਲ ਲੱਗਦੇ ਭੈਣੀ ਸਾਹਿਬ ਤੋਂ ਨਾਮਧਾਰੀ ਸੰਪਰਦਾਇ ਦੇ ਮੁਖੀ ਬਾਬਾ ਉਦੈ ਸਿੰਘ ਨਾਲ ਮੁਲਾਕਾਤ ਕੀਤੀ। 

 

PHOTO
PHOTO

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਵਲੋਂ ਅੱਜ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਆਪਣੀ ਰਿਹਾਇਸ਼ 'ਤੇ ਦੇਸ਼ ਭਰ ਦੇ ਵੱਡੇ ਸਿੱਖ ਆਗੂਆਂ ਨਾਲ ਮੁਲਾਕਾਤ ਕੀਤੀ।

 

 

PHOTOPHOTO

ਇਨ੍ਹਾਂ ਵੱਡੇ ਸਿੱਖ ਆਗੂਆਂ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ, ਵਾਤਾਵਰਣ ਪ੍ਰੇਮੀ ਸੰਤ ਸੀਚੇਵਾਲ, ਪਟਨਾ ਸਾਹਿਬ ਤੋਂ ਜਥੇਦਾਰ, ਹਜ਼ੂਰ ਸਾਹਿਬ ਕਮੇਟੀ ਦੇ ਜਥੇਦਾਰ ਅਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਲੋਕ ਸ਼ਾਮਲ ਸਨ। PMO ਵੱਲੋਂ ਸਾਂਝੇ ਕੀਤੇ ਗਏ ਵੀਡੀਓ ਵਿਚ ਦੇਖਿਆ ਗਿਆ ਕਿ ਸਿੱਖਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ‘ਕ੍ਰਿਪਾਨ’ ਵੀ ਭੇਟ ਕੀਤੀ।

PHOTOPHOTO

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement