ਖ਼ਬਰਾਂ |

ਤਾਜ਼ਾ |

Malout News: ਡਿਊਟੀ ਕਰ ਰਹੇ ਹੋਮਗਾਰਡ ਜਵਾਨ ਨੂੰ ਕਾਰ ਨੇ ਦਰੜਿਆ, ਮੌਕੇ 'ਤੇ ਹੀ ਹੋਈ ਮੌਤ
Published : Feb 18, 2024, 9:36 pm IST
Updated : Feb 18, 2024, 9:36 pm IST
SHARE ARTICLE
A home guard jawan on duty was hit by a car Malout News in punjabi
A home guard jawan on duty was hit by a car Malout News in punjabi

Malout News: ਚਰਨਜੀਤ ਸਿੰਘ ਹੋਮਗਾਰਡ ਵਜੋਂ ਹੋਈ ਮੁਲਾਜ਼ਮ ਦੀ ਪਹਿਚਾਣ

A home guard jawan on duty was hit by a car Malout News in punjabi : ਸਰਹੰਦ ਅਤੇ ਰਾਜਸਥਾਨ ਨਹਿਰਾਂ ਦੇ ਨਜ਼ਦੀਕ ਪਿੰਡ ਚੰਨੂੰ ਤੇ ਇਕ ਭਿਆਨਕ ਹਾਦਸਾ ਵਾਪਰ ਗਿਆ। ਇਥੇ ਸੜਕ ’ਤੇ ਲੱਗੇ ਨਾਕੇ ’ਤੇ ਡਿਊਟੀ ਕਰ ਰਹੇ ਪੁਲਿਸ ਮੁਲਾਜ਼ਮ ਨੂੰ ਇਕ ਬੇਕਾਬੂ ਕਾਰ ਨੇ ਕੁਚਲ ਦਿਤਾ।

ਇਹ ਵੀ ਪੜ੍ਹੋ: Chief Khalsa Diwan News : ਡਾ. ਇੰਦਰਬੀਰ ਸਿੰਘ ਨਿੱਜਰ ਮੁੜ ਬਣੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ

ਹਾਦਸੇ ਵਿਚ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਵਾਨ ਦੀ ਪਹਿਚਾਣ ਚਰਨਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਸੂਤਰਾਂ ਤੋ ਮਿਲੀ ਜਾਣਕਾਰੀ ਅਨੁਸਾਰ ਅਣਪਛਾਤਾ ਕਾਰ ਚਾਲਕ ਹਾਦਸੇ ਵਾਲੀ ਥਾਂ ਤੇ ਆਪਣੀ ਕਾਰ ਛੱਡ ਕੇ ਫ਼ਰਾਰ ਹੋ ਗਿਆ ਹੈ। 

ਇਹ ਵੀ ਪੜ੍ਹੋ: Hoshiarpur News : ਹੁਸ਼ਿਆਰਪੁਰ 'ਚ 72 ਸਾਲਾ ਵਿਅਕਤੀ ਦੀ ਸੜਕ ਹਾਦਸੇ ਵਿਚ ਹੋਈ ਮੌਤ 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from A home guard jawan on duty was hit by a car Malout News in punjabi, stay tuned to Rozana Spokesman)

Tags: spokesmantv

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement