Farmer Protest: 22 ਫਰਵਰੀ ਤੱਕ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਬੰਦ, SKM ਪੰਜਾਬ ਦਾ ਵੱਡਾ ਐਲਾਨ
Published : Feb 18, 2024, 4:09 pm IST
Updated : Feb 18, 2024, 7:31 pm IST
SHARE ARTICLE
All the toll plazas of Punjab will be closed till February 22 Farmer Protest news in punjabi
All the toll plazas of Punjab will be closed till February 22 Farmer Protest news in punjabi

Farmer Protest: ਸੂੂਬੇ ਵਿਚ ਭਾਜਪਾ ਦੇ ਵੱਡੇ ਲੀਡਰ ਅਤੇ ਜ਼ਿਲ੍ਹਾ ਭਾਜਪਾ ਦੇ ਲੀਡਰਾਂ ਦੇ ਘਰਾਂ ਅੱਗੇ ਲਗਾਉਣਗੇ ਧਰਨੇ

All the toll plazas of Punjab will be closed till February 22 Farmer Protest news in punjabi : ਸੰਯੁਕਤ ਕਿਸਾਨ ਮੋਰਚਾ ਪੰਜਾਬ (ਐਸ.ਕੇ.ਐਮ.) ਦੀ ਮੀਟਿੰਗ ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਈ। ਮੀਟਿੰਗ ਵਿਚ ਕੁੱਲ 37 ਗਰੁੱਪਾਂ ਨੇ ਭਾਗ ਲਿਆ। ਇਸ ਦੌਰਾਨ ਕਿਸਾਨ ਆਗੂ ਰਾਜੇਵਾਲ ਨੇ ਪੰਜਾਬ ਦੇ ਸਾਰੇ ਟੋਲ ਪਲਾਜ਼ੇ 22 ਫਰਵਰੀ ਤੱਕ ਬੰਦ ਰੱਖਣ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ: Bathinda News: ਬਠਿੰਡਾ 'ਚ ਮਿਲੀਆਂ 2 ਲਾਸ਼ਾਂ, ਇਲਾਕੇ ਵਿਚ ਫੈਲੀ ਸਨਸਨੀ

ਇਸ ਦੌਰਾਨ ਉਨ੍ਹਾਂ ਕਿਸਾਨ ਮੋਰਚਾ ਵਲੋਂ ਭਾਜਪਾ ਦੇ ਸਾਰੇ ਵੱਡੇ ਆਗੂਆਂ ਦੇ ਘਰਾਂ ਦਾ ਘਿਰਾਓ ਕਰਨ ਦਾ ਫ਼ੈਸਲਾ ਲਿਆ। 

ਇਹ ਵੀ ਪੜ੍ਹੋ: Bihar News: ਜਬਰੀ ਵਿਆਹ ਦਾ ਖੂਨੀ ਅੰਤ, ਸਹੁਰੇ ਨੇ ਨੂੰਹ, ਉਸ ਦੇ ਪਿਤਾ ਤੇ ਭਰਾ ਦਾ ਗੋਲੀ ਮਾਰ ਕੇ ਕੀਤਾ ਕਤਲ

ਦੱਸ ਦੇਈਏ ਕਿ ਦਿੱਲੀ ਵੱਲ ਮਾਰਚ ਕਰਨ ਲਈ ਨਿਕਲੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਨੇ ਪਿਛਲੇ 6 ਦਿਨਾਂ ਤੋਂ ਸ਼ੰਭੂ ਬਾਰਡਰ 'ਤੇ ਰੋਕਿਆ ਹੋਇਆ ਹੈ। ਜਵਾਨ ਕਿਸਾਨਾਂ 'ਤੇ ਅੱਥਰੂ ਗੈਸ ਦੇ ਗੋਲੇ ਅਤੇ ਪੱਥਰਾਂ ਦੀ ਵਰਖਾ ਕਰ ਰਹੇ ਹਨ। ਕਿਸਾਨ ਕਈ ਵਾਰ ਕੇਂਦਰ ਨੂੰ ਮਿਲ ਚੁੱਕੇ ਹਨ, ਪਰ ਕੋਈ ਹੱਲ ਨਹੀਂ ਨਿਕਲਿਆ। ਇਸ ਦੇ ਮੱਦੇਨਜ਼ਰ ਸੰਯੁਕਤ ਕਿਸਾਨ ਮੋਰਚਾ ਨੇ ਅੰਦੋਲਨ ਨੂੰ ਹੋਰ ਵਿਸ਼ਾਲ ਕਰਨ ਲਈ ਮੀਟਿੰਗ ਕੀਤੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from All the toll plazas of Punjab will be closed till February 22 Farmer Protest news in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement