Faridkot Bus Accident: ਫ਼ਰੀਦਕੋਟ ਬੱਸ ਹਾਦਸੇ 'ਤੇ CM ਭਗਵੰਤ ਮਾਨ ਨੇ ਜਤਾਇਆ ਦੁੱਖ
Published : Feb 18, 2025, 11:06 am IST
Updated : Feb 18, 2025, 12:08 pm IST
SHARE ARTICLE
CM Bhagwant Mann expressed grief over the Faridkot bus accident
CM Bhagwant Mann expressed grief over the Faridkot bus accident

Faridkot Bus Accident: ਹਾਦਸੇ ਵਿਚ 5 ਲੋਕਾਂ ਦੀ ਹੋਈ ਮੌਤ

CM Bhagwant Mann expressed grief over the Faridkot bus accident: ਫ਼ਰੀਦਕੋਟ ਬੱਸ ਹਾਦਸੇ 'ਤੇ CM ਭਗਵੰਤ ਮਾਨ ਨੇ ਦੁੱਖ ਜਤਾਇਆ ਹੈ। CM ਭਗਵੰਤ ਮਾਨ  ਨੇ  ਹਾਦਸੇ 'ਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕੀਤੀ।

CM ਭਗਵੰਤ ਮਾਨ  ਨੇ ਟਵੀਟ ਕਰਦਿਆਂ ਲਿਖਿਆ ਕਿ ਅੱਜ ਸਵੇਰੇ ਫ਼ਰੀਦਕੋਟ 'ਚ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਸਵਾਰੀਆਂ ਨਾਲ ਭਰੀ ਬੱਸ ਟਰੱਕ ਨਾਲ ਟਕਰਾਉਣ ਤੋਂ ਬਾਅਦ ਨਾਲੇ 'ਚ ਜਾ ਡਿੱਗੀ। ਜਿਸ ਕਾਰਨ ਕਈ ਲੋਕ ਜ਼ਖ਼ਮੀ ਅਤੇ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮੈਂ ਪ੍ਰਸ਼ਾਸਨ ਨੂੰ ਤੁਰੰਤ ਜ਼ਖ਼ਮੀਆਂ ਦੀ ਮਦਦ ਕਰਨ ਨੂੰ ਕਿਹਾ ਹੈ ਤੇ ਮੈਂ ਲਗਾਤਾਰ ਪ੍ਰਸ਼ਾਸਨ ਨਾਲ ਰਾਬਤੇ 'ਚ ਹਾਂ।

ਇਸ ਹਾਦਸੇ 'ਚ ਜਾਨ ਗਵਾਉਣ ਵਾਲੇ ਯਾਤਰੀਆਂ ਦੀ ਆਤਮਿਕ ਸ਼ਾਂਤੀ ਦੀ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਅਤੇ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦੇ ਹਾਂ।

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM
Advertisement