Sangrur News : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਚੀਮਾ ਮੰਡੀ ਵਿਖੇ ਪਹੁੰਚੇ

By : BALJINDERK

Published : Feb 18, 2025, 4:42 pm IST
Updated : Feb 18, 2025, 6:54 pm IST
SHARE ARTICLE
ਮੁੱਖ ਮੰਤਰੀ ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ

Sangrur News : 20 ਬੈਡਾਂ ਦਾ ਬਣ ਰਿਹਾ ਹਸਪਤਾਲ ਦਾ ਲਿਆ ਜਾਇਜ਼ਾ

Sangrur News in Punjabi :  ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੀਮਾ ਮੰਡੀ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦਾ ਕਹਿਣਾ ਸੀ ਕਿ ਸੰਤ ਬਾਬਾ ਅਤਰ ਸਿੰਘ ਜੀ ਦੀ ਜਨਮ ਸਥਾਨ ਹੈ। ਜਿੱਥੇ ਨਵੀਂ ਸਬ ਤਹਸੀਲ ਬਣੀ ਹੈ ਜਿਹੜੀ ਚਾਲੂ ਹੋ ਚੁੱਕੀ ਹੈ। ਇਸਦੇ ’ਚ ਤਹਿਸੀਲਦਾਰ ਸਬ ਤਹਸੀਲਦਾਰ ਫ਼ਰਦ ਕੇਂਦਰ ਨਾਲ ਹੀ ਸੇਵਾ ਕੇਂਦਰ ਨਾਲ ਹੀ ਨਗਰ ਪੰਚਾਇਤ ਦਾ ਦਫ਼ਤਰ ਹੈ। ਸਾਰੀਆਂ ਸਹੂਲਤਾਂ ਲੋਕਾਂ ਨੂੰ ਇੱਕੋਂ ਛੱਤ ਹੇਠਾਂ ਮਿਲਣ ਲੱਗ ਪਈਆਂ ਹਨ। ਪਹਿਲਾਂ ਇਹ ਤਿੰਨ ਚਾਰ ਜਗ੍ਹਾ ’ਤੇ ਜਾਣਾ ਪੈਂਦਾ ਸੀ। ਪਟਵਾਰਖਾਨਾ ਕਿਸੇ ਹੋਰ ਜਗ੍ਹਾ ’ਤੇ ਸੀ ਫ਼ਰਦ ਕੇਂਦਰ ਕਿਸੇ ਹੋਰ ਜਗ੍ਹਾ ’ਤੇ ਸੀ ਕਿਸੇ ਹੋਰ ਸੀ ਰਜਿਸਟਰੀਆਂ ਕਰਵਾਉਣ ਲਈ ਸੁਨਾਮ ਜਾਣਾ ਪੈਂਦਾ ਸੀ।

1

ਮੁੱਖ ਮੰਤਰੀ ਭਗਵੰਤ ਮਾਨ ਦੱਸਿਆ ਕਿ ਇਸ ਜਗ੍ਹਾ ’ਤੇ ਹਸਪਤਾਲ ਦੀ ਬਹੁਤ ਕਮੀ ਸੀ ਜੋ ਕਿ ਬਣਨਾ ਸ਼ੁਰੂ ਹੋ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ 20 ਬੈਡਾਂ ਦਾ ਹਸਪਤਾਲ ਤਿਆਰ ਹੋ ਰਿਹਾ ਹੈ ਜਿਸ ਜਾਇਜ਼ਾ ਲੈਣ ਲਈ ਅੱਜ ਇਥੇ ਪਹੁੰਚੇ ਹਨ। 

(For more news apart from Punjab Chief Minister Bhagwant Singh Maan arrived at Cheema Mandi News in Punjabi, stay tuned to Rozana Spokesman)

Location: India, Punjab, Sangrur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement