ਤਰਤ ਤਾਰਨ ਜ਼ਿਲ੍ਹੇ ਦੇ ਪਿੰਡ ਠੱਠੀਆਂ ਮਹੰਤਾਂ ਦੇ ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Published : Feb 18, 2026, 4:31 pm IST
Updated : Feb 18, 2026, 4:37 pm IST
SHARE ARTICLE
Sarpanch of Thathian Mahant village in Tart Taran district shot dead
Sarpanch of Thathian Mahant village in Tart Taran district shot dead

ਵਿਆਹ ਸਮਾਗਮ ਦੌਰਾਨ ਹਰਬਰਿੰਦਰ ਸਿੰਘ ਮਾਰੀਆਂ ਗਈਆਂ ਗੋਲੀਆਂ

ਤਰਨ ਤਾਰਨ : ਤਰਨ ਤਾਰਨ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਠੱਠੀਆ ਮਹੰਤਾਂ ਦੇ ਮੌਜੂਦਾ ਸਰਪੰਚ ਹਰਬਰਿੰਦਰ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮੌਜੂਦਾ ਸਰਪੰਚ ਆਮ ਆਦਮੀ ਪਾਰਟੀ ਨਾਲ ਸਬੰਧਤ ਸਨ ਅਤੇ ਉਨ੍ਹਾਂ ਨੂੰ ਇਕ ਵਿਆਹ ਸਮਾਗਮ ਦੌਰਾਨ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀਆਂ ਮਾਰੀਆਂ ਗਈਆਂ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸਿੱਧੂ ਫਾਰਮ ਸ਼ੇਰੋਂ ’ਚ ਵਿਆਹ ਸਮਾਗਮ ਦੌਰਾਨ ਮੌਜੂਦਾ ਸਰਪੰਚ ਹਰਬਰਿੰਦਰ ਸਿੰਘ ਨੂੰ ਗੋਲੀਆਂ ਮਾਰੀਆਂ ਗਈਆਂ । ਜਦੋਂ ਸਰਪੰਚ ਨੂੰ ਗੋਲੀਆਂ ਮਾਰੀਆਂ ਗਈਆਂ ਤਾਂ ਮੌਕੇ ’ਤੇ ਮੌਜੂਦ ਸਰਪੰਚ ਦਾ ਭਰਾ ਅਣਪਛਾਤੇ ਹਮਲਾਵਰਾਂ ਦੇ ਪਿੱਛੇ ਭੱਜਿਆਂ ਤਾਂ ਹਮਲਾਵਰਾਂ ਵੱਲੋਂ ਸਰਪੰਚ ਦੇ ਭਰਾ ਨੂੰ ਵੀ ਗੋਲੀਆਂ ਮਾਰ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ। ਜ਼ਿਕਰਯੋਗ ਹੈ ਇਸ ਤੋਂ ਪਹਿਲਾਂ ਵੀ ਅੰਮ੍ਰਿਤਸਰ ਜ਼ਿਲ੍ਹੇ ਦੇ ਇਕ ਸਰਪੰਚ ਦਾ ਵੀ ਵਿਆਹ ਸਮਾਗਮ ਦੌਰਾਨ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement