5000 ਰੁਪਏ ਦੇ ਲਾਲਚ ‘ਚ ਆ 2 ਸਕੀਆਂ ਭੈਣਾਂ 12 ਕਿਲੋ ਚਰਸ ਸਮੇਤ ਗ੍ਰਿਫ਼ਤਾਰ
Published : Mar 18, 2019, 11:15 am IST
Updated : Mar 18, 2019, 11:15 am IST
SHARE ARTICLE
Arrest
Arrest

ਸਥਾਨਕ ਜੀਆਰਪੀ ਰੇਲਵੇ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ 2 ਸਕੀਆਂ ਭੈਣਾਂ ਨੂੰ 12 ਕਿੱਲੋਂ ਚਰਸ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਅਸਲ ਵਿਚ...

ਲੁਧਿਆਣਾ : ਸਥਾਨਕ ਜੀਆਰਪੀ ਰੇਲਵੇ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ 2 ਸਕੀਆਂ ਭੈਣਾਂ ਨੂੰ 12 ਕਿੱਲੋਂ ਚਰਸ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਅਸਲ ਵਿਚ ਦੋਵੇਂ ਭੈਣਾਂ 5000 ਰੁਪਏ ਦੇ ਲਾਲਚ ਵਿਚ ਚਰਸ ਨੂੰ ਲੁਧਿਆਣਾ ਵੇਚਣ ਆ ਰਹੀਆਂ ਹਨ, ਜਿਸ ਨੂੰ ਉਹ ਬਿਹਾਰ ਤੋਂ ਲੈ ਕੇ ਆਈਆਂ ਸਨ ਪਰ ਰੇਲਵੇ ਸਟੇਸ਼ਨ ‘ਤੇ ਚੈਕਿੰਗ ਦੌਰਾਨ ਦੋਨਾਂ ਨੂੰ ਰੰਗੇ ਹੱਥੀ ਕਾਬੂ ਕਰ ਲਿਆ ਗਿਆ।

Charas Charas

ਪੁਲਿਸ ਨੇ ਉਕਤ ਦੋਨਾਂ ਔਰਤਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਇਕ ਦਿਨ ਦਾ ਪੁਲਿਸ ਰਿਮਾਂਡ ਲੈ ਲਿਆ ਹੈ ਅਤੇ ਦੋਨਾਂ ਤੋਂ ਪੁਛਗਿਛ ਕੀਤੀ ਜਾ ਰਹੀ ਹੈ। ਪੁਛਗਿਛ ਦੌਰਾਨ ਦੋਨਾਂ ਤੋਂ ਨਵੇਂ ਖੁਲਾਸੇ ਹੋਣ ਦੀ ਸੰਭਾਵਨਾ ਜ਼ਾਹਰ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

DM ਗਗਨਦੀਪ ਰੰਧਾਵਾ ਦੇ ਪਰਿਵਾਰਿਕ ਮੈਂਬਰਾਂ ਦੀ ਪੁਲਿਸ ਨਾਲ ਤਿੱਖੀ ਬਹਿਸ

22 Mar 2026 2:53 PM

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM
Advertisement