
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚਰਨਜੀਤ ਸਿੰਘ ਅੱਟਵਾਲ ਦਾ ਵਿਸ਼ੇਸ਼ ਸਨਮਾਨ ਕੀਤਾ
ਅੰਮ੍ਰਿਤਸਰ: ਜਲੰਧਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਚਰਨਜੀਤ ਸਿੰਘ ਅੱਟਵਾਲ ਅੱਜ ਗੁਰੂ ਨਗਰੀ ਅੰਮ੍ਰਿਤਸਰ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ ਹੈ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚਰਨਜੀਤ ਸਿੰਘ ਅੱਟਵਾਲ ਦਾ ਵਿਸ਼ੇਸ਼ ਸਨਮਾਨ ਕੀਤਾ ਹੈ।
The Shiromani Gurdwara Parbandhak Committee has given special honor to Charanjit Singh Atwal.
ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨੀ ਜਲੰਧਰ ‘ਚ ਪ੍ਰੈੱਸ ਕਾਨਫਰੰਸ ਕਰਕੇ ਚਰਨਜੀਤ ਸਿੰਘ ਅਟਵਾਲ ਨੂੰ ਜਲੰਧਰ ਤੋਂ ਪਾਰਟੀ ਉਮੀਦਵਾਰ ਐਲਾਨਿਆ ਸੀ।