‘ਕਰੋਨਾ’ ਦਾ ਸ਼ੱਕੀ ਮਰੀਜ਼ ਫਰਾਰ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
Published : Mar 18, 2020, 3:47 pm IST
Updated : Mar 18, 2020, 3:47 pm IST
SHARE ARTICLE
Coronavirus
Coronavirus

ਕਰੋਨਾ ਵਾਇਰਸ ਕਾਰਨ ਆਏ ਦਿਨ ਵੱਖ-ਵੱਖ ਥਾਵਾਂ ‘ਤੇ ਇਸ ਨਾਲ ਸਬੰਧਿਤ ਮਰੀਜ਼ ਸਾਹਮਣੇ ਆ ਰਹੇ ਹਨ

ਫਰੀਦਕੋਟ : ਕਰੋਨਾ ਵਾਇਰਸ ਕਾਰਨ ਆਏ ਦਿਨ ਵੱਖ-ਵੱਖ ਥਾਵਾਂ ‘ਤੇ ਇਸ ਨਾਲ ਸਬੰਧਿਤ ਮਰੀਜ਼ ਸਾਹਮਣੇ ਆ ਰਹੇ ਹਨ। ਜਿਨ੍ਹਾਂ ਨੂੰ ਡਾਕਟਰਾਂ ਦੇ ਵੱਲੋਂ ਬਾਕੀ ਲੋਕਾਂ ਤੋਂ ਵੱਖੇ ਵਾਰਡ ਵਿਚ ਰੱਖਿਆ ਜਾਂਦਾ ਹੈ। ਪੰਜਾਬ ਦੇ ਫਰੀਦਕੋਟ ਦੇ ਵਿਚ ਵੀ ਕਰੋਨਾ ਵਾਇਰਸ ਨੂੰ ਲੈ ਕੇ ਇਕ ਨਵਾਂ ਮਾਮਲਾ ਸਾਹਮਣੇ ਆਇਆ ਹੈ। ਜਿਸ ਵਿਚ ਇਕ ਵਿਅਕਤੀ ਨੂੰ ਕਰੋਨਾ ਵਾਇਰਸ ਦੇ ਲੱਛਣ ਦਿਖਣ ਕਾਰਨ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ।

CoronavirusCoronavirus

ਪਰ ਹੁਣ ਉਹ ਡਾਕਟਰਾਂ ਨੂੰ ਚਖਮਾਂ ਦੇ ਕੇ ਉਥੋਂ ਫਰਾਰ ਹੋ ਗਿਆ ਹੈ। ਦੱਸਦੱਈਏ ਕਿ ਉਸ ਵਿਅਕਤੀ ਵਿਚ ਕਰੋਨਾ ਵਾਇਰਸ ਦੇ ਲੱਛਣ ਦਿਖਣ ਕਾਰਨ ਹਸਪਤਾਲ ਵਿਚ ਉਸ ਦੇ ਟੈਸਟ ਲਏ ਜਾ ਰਹੇ ਸੀ ਹਾਲੇ ਟੈਸਟ ਦੀ ਰਿਪੋਰਟ ਵੀ ਨਹੀਂ ਆਈ ਸੀ ਕਿ ਵਿਅਕਤੀ ਡਾਕਟਰਾਂ ਨੂੰ ਚਕਮਾਂ ਦੇ ਕੇ ਫਰਾਰ ਹੋ ਗਿਆ । ਉਧਰ ਜਦੋਂ ਹੀ ਇਸ ਮਾਮਲੇ ਬਾਰੇ ਪੁਲਿਸ ਅਧਿਕਾਰੀਆਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਵੱਲੋਂ ਉਸ ਵਿਅਕਤੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਗਈ ਹੈ।

coronaviruscoronavirus

ਇਸ ਲਈ ਪੁਲਿਸ ਨੇ ਸ਼ਹਿਰ ਵਿਚ ਜਗ੍ਹਾ-ਜਗ੍ਹਾ ਤੇ ਨਾਕੇ ਲਗਾਏ ਹੋਏ ਹਨ । ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਵੀ ਕਾਫੀ ਸ਼ੱਕੀ ਮਰੀਜ਼ ਹਸਪਤਾਲ ਵਿਚੋਂ ਭੱਜਣ ਵਿਚ ਕਾਮਯਾਬ ਹੋ ਚੁੱਕੇ ਹਨ। ਪਿਛਲੇ ਦਿਨੀ ਇਸੇ ਤਰ੍ਹਾਂ ਦਾ ਇਕ ਹੋਰ ਮਰੀਜ਼ ਫਿਰੋਜਪੁਰ ਵਿਖੇ ਸਾਹਮਣੇ ਆਇਆ ਜੋ ਕਿ ਕਰੋਨਾ ਵਾਇਰਸ ਦੇ ਲੱਛਣਾਂ ਦਾ ਨਾ ਸੁਣ ਕੇ ਹੀ ਫਰਾਰ ਹੋ ਗਿਆ ਪਰ ਜੋ ਕੁਝ ਸਮੇਂ ਬਾਅਦ ਆਪਣੀ ਜਾਂਚ ਕਰਵਾਉਣ ਲਈ ਵਾਪਿਸ ਆ ਗਿਆ ਸੀ।

Coronavirus outbreak india cases near 50 manipur and mizoram seal indo myanmar border Coronavirus 

ਇਸੇ ਤਰ੍ਹਾਂ ਦਾ ਹੀ ਇਕ ਹੋਰ ਨੋਜਵਾਨ ਦੁੰਬਈ ਤੋਂ ਪਰਤਿਆ ਸੀ ਅਤੇ ਕਰੋਨਾ ਵਾਇਰਸ ਦੇ ਲੱਛਣ ਪਾਏ ਜਾਣ ਕਾਰਨ ਉਸ ਨੂੰ ਹਸਪਤਾਲ ਵਿਚ ਭਰਤੀ ਕੀਤਾ ਗਿਆ ਸੀ ਜੋ ਇਲਾਜ ਦੋਰਾਨ ਡਾਕਟਰਾਂ ਨੂੰ ਚਖਮਾਂ ਦੇ ਕੇ ਫਰਾਰ ਹੋ ਗਿਆ ਸੀ । ਇੱਥੇ ਇਹ ਵੀ ਦੱਸਦਈਏ ਕਿ ਪੂਰੀ ਦਨੀਆਂ ਚ ਫੈਲ ਚੁੱਕੇ ਇਸ ਵਾਇਰਸ ਦੇ ਹਰ ਰੋਜ ਨਵੇਂ-ਨਵੇਂ ਮਰੀਜ਼ ਸਾਹਮਣੇ ਆ ਰਹੇ ਹਨ ਜਿਨ੍ਹਾਂ ਵਿਚੋਂ ਬਹੁਤ ਸਾਰੇ ਲੋਕ ਅਜਿਹੇ ਹਨ

coronaviruscoronavirus

ਜੋ ਇਲਾਜ ਦੌਰਾਨ ਕਰਮਚਾਰੀਆਂ ਨੂੰ ਚਖਮਾਂ ਦੇ ਕੇ ਫਰਾਰ ਹੋਣ ਵਿਚ ਕਾਮਯਾਬ ਹੋ ਗਏ ਹਨ। ਦੱਸਦੱਇਏ ਕਿ ਹੁਣ ਤੱਕ ਇਸ ਵਾਇਰਸ ਨਾਲ ਸਬੰਧਿਤ ਭਾਰਤ ਵਿਚ 148 ਕੇਸ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿਚੋਂ ਤਿੰਨ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement