ਸੰਗਰੂਰ ਪ੍ਰਸ਼ਾਸਨ ਵਲੋਂ CM ਭਗਵੰਤ ਮਾਨ ਨੂੰ ਦਿਤਾ ਗਿਆ ਗਾਰਡ ਆਫ਼ ਆਨਰ
Published : Mar 18, 2022, 12:25 pm IST
Updated : Mar 18, 2022, 12:25 pm IST
SHARE ARTICLE
Guard of Honor given to CM Bhagwant Mann by Sangrur Administration
Guard of Honor given to CM Bhagwant Mann by Sangrur Administration

ਅੱਜ ਰੰਗਾਂ ਅਤੇ ਖੁਸ਼ੀਆਂ ਦੇ ਤਿਉਹਾਰ ਹੋਲੀ ਮੌਕੇ ਸੰਗਰੂਰ ਪਹੁੰਚੇ ਹਨ ਮੁੱਖ ਮੰਤਰੀ ਭਗਵੰਤ ਮਾਨ

ਸੰਗਰੂਰ : ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਭਗਵੰਤ ਮਾਨ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਪਹਿਲੀ ਵਾਰ ਸੰਗਰੂਰ ਵਿਖੇ ਆਪਣੇ ਘਰ ਡਰੀਮਲੈਂਡ ਕਲੋਨੀ ਵਿਖੇ ਪਹੁੰਚੇ।

photo photo

ਦੱਸਣਯੋਗ ਹੈ ਕਿ ਅੱਜ ਰੰਗਾਂ ਅਤੇ ਖੁਸ਼ੀਆਂ ਦੇ ਤਿਉਹਾਰ ਹੋਲੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਵਿਖੇ ਪਹੁੰਚੇ ਹਨ। ਇੱਥੇ ਆਉਣ 'ਤੇ ਮੁਖ ਮੰਤਰੀ ਮਾਨ ਦਾ ਜ਼ਿਲ੍ਹਾ ਪ੍ਰਸ਼ਾਸਨ ਨੇ ਭਰਵਾਂ ਸੁਆਗਤ ਕੀਤਾ ਅਤੇ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਫੁੱਲਾਂ ਦੇ ਗੁਲਦਸਤੇ ਦੇ ਕੇ ਸੰਗਰੂਰ ਪਹੁੰਚਣ 'ਤੇ CM ਭਗਵੰਤ ਮਾਨ ਜੀ ਆਇਆਂ ਨੂੰ ਆਖਿਆ।

Guard of Honor given to CM Bhagwant Mann by Sangrur AdministrationGuard of Honor given to CM Bhagwant Mann by Sangrur Administration

ਦੱਸ ਦੇਈਏ ਕਿ ਇਥੇ ਪਹੁੰਚ 'ਤੇ ਮੁੱਖ ਮੰਤਰੀ ਪੰਜਾਬ  ਭਗਵੰਤ ਮਾਨ ਨੂੰ ਗਾਰਡ ਆਫ਼ ਆਨਰ ਦੀ ਸਲਾਮੀ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਹੋਰ ਆਗੂ ਵੀ ਵੱਡੀ ਗਿਣਤੀ ਵਿੱਚ ਉਨ੍ਹਾਂ ਦੇ ਨਾਲ ਸਨ। ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪ੍ਰਬੰਧਾਂ ਨੂੰ ਲੈ ਕੇ ਭਗਵੰਤ ਮਾਨ ਦੇ ਘਰ  ਡਰੀਮਲੈਂਡ ਕਾਲੋਨੀ ਵਿਖੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਇਸ ਮੌਕੇ ਜ਼ਿਲ੍ਹਾ ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਮਵੀਰ ਸਿੰਘ ਅਤੇ ਜ਼ਿਲ੍ਹਾ ਪੁਲਿਸ ਮੁਖੀ ਸਵੱਪਨ ਸ਼ਰਮਾ ਵੀ ਉਚੇਚੇ ਤੌਰ 'ਤੇ ਹਾਜ਼ਰ ਰਹੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM

Baba Shankranand Bhuri Video Viral | Baba Shankranand Bhuri Dera | Ludhiana Baba Shankranand Bhauri

21 Jun 2025 12:24 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 21/06/2025

21 Jun 2025 12:18 PM

Goldy Brar Call Audio Viral | Lawrence Bishnoi and brar friendship broken now | Lawrence vs Brar

20 Jun 2025 3:14 PM
Advertisement