CM Bhgawant Mann: ਸੁਨੀਲ ਜਾਖੜ ਦੇ ਟਵੀਟ ਤੋਂ ਬਾਅਦ ਮੁੱਖ ਮੰਤਰੀ ਨੇ ਕੀਤਾ ਸਵਾਲ, ਟਵੀਟ ਕਰ ਕੇ ਘੇਰਿਆ 
Published : Mar 18, 2024, 9:51 pm IST
Updated : Mar 18, 2024, 9:51 pm IST
SHARE ARTICLE
Sunil Jakhar, Cm Bhagwant Mann
Sunil Jakhar, Cm Bhagwant Mann

ਸਾਹਿਬ ਜੀ ਤੁਸੀਂ ਮੇਰੇ ਪੰਜਾਬ ਦੇ ਲੋਕਾਂ ਨੂੰ ਕੀ ਸਮਝਦੇ ਹੋ..ਕਦੇ ਮਰ ਜਾ ਚਿੜੀਏ..ਕਦੇ ਜਿਉਂ ਜਾ ਚਿੜੀਏ...?ਜਵਾਬ ਦਿਓ

CM Bhagwant Mann: ਚੰਡੀਗੜ੍ਹ - ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੂੰ ਘੇਰਿਆ ਹੈ। ਮੁੱਖ ਮੰਤਰੀ ਨੇ ਟਵੀਟ ਕਰ ਕੇ ਲਿਖਿਆ ਕਿ ''ਜਾਖੜ ਸਾਬ੍ਹ..ਜਿਸ ਪਾਰਟੀ 'ਚ ਅੱਜ ਕੱਲ੍ਹ ਹੋ ਉਸ ਦੀ ਫਿਕਰ ਕਰੋ..ਨਾਲੇ ਪੱਤਰਕਾਰਾਂ ਨੂੰ ਦੱਸ ਦਿਆ ਕਰੋ ਕਿ ਮੈਂ ਕਿਹੜੀ ਪਾਰਟੀ ਵੱਲੋਂ ਬੋਲ ਰਿਹਾ ਹਾਂ..ਕਾਂਗਰਸ ਵੱਲੋਂ ਰਾਜ..ਭਾਜਪਾ ਦੇ ਪ੍ਰਧਾਨ ਅਤੇ ਅਕਾਲੀ ਦਲ ਨੂੰ ਗੱਠਜੋੜ ਦਾ ਸੱਦਾ..ਸਾਹਿਬ ਜੀ ਤੁਸੀਂ ਮੇਰੇ ਪੰਜਾਬ ਦੇ ਲੋਕਾਂ ਨੂੰ ਕੀ ਸਮਝਦੇ ਹੋ..ਕਦੇ ਮਰ ਜਾ ਚਿੜੀਏ..ਕਦੇ ਜਿਉਂ ਜਾ ਚਿੜੀਏ...?ਜਵਾਬ ਦਿਓ।'' 

file photo'

 

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਇਹ ਟਵੀਟ ਜਾਖੜ ਦੇ ਉਸ ਟਵੀਟ ਤੋਂ ਬਾਅਦ ਆਇਆ ਹੈ ਜਿਸ ਵਿਚ ਸੁਨੀਲ ਜਾਖੜ ਨੇ ਕਿਹਾ ਸੀ ਕਿ '' ਸਿਆਸੀ ਤੌਰ 'ਤੇ ਗਰਮਾਏ ਇਸ ਮਾਹੌਲ ਵਿਚ ਇਸ ਮੋੜ 'ਤੇ ਸ਼੍ਰੀ ਰਾਘਵ ਚੱਢਾ ਦੀ ਗੈਰ-ਮੌਜੂਦਗੀ ਦੇ ਕਈ ਕਾਰਨ ਦੱਸੇ ਜਾ ਰਹੇ ਹਨ। ਇਸ 'ਤੇ ਸ੍ਰੀ ਕੇਜਰੀਵਾਲ ਅਤੇ ਸ੍ਰੀ ਭਗਵੰਤ ਮਾਨ ਦੀ ਚੁੱਪੀ ਨੇ ਵੀ ਅਜਿਹੀਆਂ ਚਰਚਾਵਾਂ ਨੂੰ ਹੋਰ ਬਲ ਦਿਤਾ ਹੈ। 

file photo

 

ਹੁਣ ਇੱਕ ਖਬਰ ਸਾਹਮਣੇ ਆਈ ਹੈ ਕਿ ਚੱਢਾ ਅੱਖਾਂ ਦੇ ਇਲਾਜ ਲਈ ਲੰਡਨ ਗਏ ਹੋਏ ਹਨ। ਜੇਕਰ ਅਜਿਹਾ ਹੈ, ਤਾਂ ਮੈਂ ਉਹਨਾਂ ਦੇ ਜਲਦੀ ਠੀਕ ਹੋਣ ਅਤੇ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ।''


 

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement