ਚੰਡੀਗੜ੍ਹ ਦੇ ਸੈਕਟਰ 9 'ਚ ਹੋਏ ਕਤਲ ਦੀ ਲੱਕੀ ਪਟਿਆਲ ਨੇ ਲਈ ਜ਼ਿੰਮੇਵਾਰੀ
Published : Mar 18, 2026, 4:35 pm IST
Updated : Mar 18, 2026, 4:36 pm IST
SHARE ARTICLE
Lucky Patiala takes responsibility for the murder in Sector 9, Chandigarh
Lucky Patiala takes responsibility for the murder in Sector 9, Chandigarh

ਜਿਮ ਦੇ ਬਾਹਰ ਚਰਨਪ੍ਰੀਤ ਸਿੰਘ ਦਾ ਗੋਲੀਆਂ ਮਾਰ ਕੇ ਕਰ ਦਿੱਤਾ ਗਿਆ ਸੀ ਕਤਲ

ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ 9 ਸਥਿਤ ਬੌਡੀ ਜ਼ੋਨ ਦੇ ਬਾਹਰ ਹੋਏ 31 ਸਾਲ ਦੇ ਚਰਨਪ੍ਰੀਤ ਸਿੰਘ ਦੇ ਕਤਲ ਜ਼ਿੰਮੇਵਾਰੀ ਬੰਬੀਹਾ ਗੈਂਗ ਦੇ ਲੱਕੀ ਪਟਿਆਲ ਵੱਲੋਂ ਲਈ ਗਈ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਇਕ ਪੋਸਟ ਵਾਇਰਲ ਹੋ ਰਹੀ ਹੈ ਜਦਕਿ ਅਦਾਰਾ ‘ਰੋਜ਼ਾਨਾ ਸਪੋਕਸਮੈਨ’ ਇਸ ਪੋਸਟ ਦੀ ਪੁਸ਼ਟੀ ਨਹੀਂ ਕਰਦਾ ਹੈ। ਵਾਇਰਲ ਪੋਸਟ ’ਚ ਲਿਖਿਆ ਗਿਆ ਹੈ ਕਿ ਇਹ ਸਾਡੇ ਗੈਂਗ ਦੀਆਂ ਖ਼ਬਰਾਂ ਵਿਰੋਧੀਆਂ ਨੂੰ ਦਿੰਦਾ ਸੀ ਅਤੇ ਇਸ ਪਹਿਲਾਂ ਵੀ ਸਮਝਾਇਆ ਗਿਆ ਸੀ। ਵਾਇਰਲ ਪੋਸਟ ਵਿਚ ਇਹ ਵੀ ਕਿਹਾ ਗਿਆ ਹੈ ਕਿ ਮੋਹਾਲੀ ਐਸ.ਐਸ.ਪੀ. ਦਫ਼ਤਰ ਬਾਹਰ ਹੋਏ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿਚ ਵੀ ਚਰਨਪ੍ਰੀਤ ਸਿੰਘ ਦਾ ਹੱਥ ਸੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement