Lok Sabha Elections 2024: ਭਲਕੇ ਪੰਜਾਬ ਦੇ ਚੋਣ ਮੈਦਾਨ 'ਚ ਉਤਰਨਗੇ CM ਭਗਵੰਤ ਮਾਨ; ਸ੍ਰੀ ਫਤਿਹਗੜ੍ਹ ਸਾਹਿਬ 'ਚ ਕਰਨਗੇ ਚੋਣ ਸਭਾ
Published : Apr 18, 2024, 9:14 pm IST
Updated : Apr 18, 2024, 9:14 pm IST
SHARE ARTICLE
CM Bhagwant Mann
CM Bhagwant Mann

ਸ਼ਾਮ ਨੂੰ ਰਾਜਪੁਰਾ ਵਿਖੇ ਕਰਨਗੇ ਰੋਡ ਸ਼ੋਅ

Lok Sabha Elections 2024: ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਤੋਂ ਪੰਜਾਬ ਵਿਚ ਮਿਸ਼ਨ 13-0 ਦੀ ਪ੍ਰਾਪਤੀ ਲਈ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਮੁੱਖ ਮੰਤਰੀ ਨੇ ਸੂਬੇ 'ਚ ਪਾਰਟੀ ਦੇ ਪ੍ਰਚਾਰ ਲਈ 'ਪੰਜਾਬ ਬਣੇਗਾ ਹੀਰੋ ਮਿਸ਼ਨ ਆਪ 13-0' ਦਾ ਨਾਅਰਾ ਦਿਤਾ ਹੈ। ਇਸ ਦੇ ਚਲਦਿਆਂ ਭਲਕੇ ਮੁੱਖ ਮੰਤਰੀ ਪੰਜਾਬ ਦੇ ਚੋਣ ਮੈਦਾਨ 'ਚ ਉਤਰਨਗੇ। ਉਨ੍ਹਾਂ ਵਲੋਂ ਸ੍ਰੀ ਸ੍ਰੀ ਫਤਿਹਗੜ੍ਹ ਸਾਹਿਬ 'ਚ ਚੋਣ ਸਭਾ ਕੀਤੀ ਜਾਵੇਗੀ। ਇਸ ਦੇ ਤਹਿਤ ਸ਼ਾਮ ਨੂੰ ਰਾਜਪੁਰਾ ਵਿਖੇ ਰੋਡ ਸ਼ੋਅ ਕੀਤਾ ਜਾਵੇਗਾ।

(For more Punjabi news apart from CM Bhagwant Mann will enter the election field of Punjab tomorrow, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement